Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ

July 31, 2024 05:11 PM
SehajTimes

ਪਟਿਆਲਾ : ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਲੋਵਾਲ (ਪਟਿਆਲਾ) ਵਿਖੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਾਗਰੂਕਤਾ ਪ੍ਰੋਗਰਾਮ ਵਿੱਚ 52 ਵਿਦਿਆਰਥੀਆਂ ਸਮੇਤ ਸਕੂਲ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।

ਪ੍ਰੋਗਰਾਮ ਦੌਰਾਨ, ਪ੍ਰੋਫੈਸਰ -ਕਮ- ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਸਬੰਧੀ ਜਾਣਕਾਰੀ ਦਿੰਦਿਆਂ ਇਨ੍ਹਾਂ ਖੇਤਰਾਂ ਵਿੱਚ ਪੈਦਾ ਹੁੰਦੀ ਸੰਭਾਵਨਾਵਾਂ ਸਬੰਧੀ ਵਿਸਥਾਰ ’ਚ ਵੇਰਵੇ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਅਥਾਹ ਮੌਕੇ ਹਨ ਜਿਨ੍ਹਾਂ ਨੂੰ ਪਹਿਚਾਣ ਕੇ ਵਿਦਿਆਰਥੀ ਆਪਣਾ ਕਰੀਅਰ ਬਣ ਸਕਦੇ ਹਨ।


ਡਾ: ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਰੁੱਖ ਲਗਾਉਣ ਅਤੇ ਪੌਸ਼ਟਿਕ ਬਾਗਬਾਨੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਕੇਵੀਕੇ ਦੇ ਵਿਗਿਆਨੀਆਂ ਨਾਲ ਇੰਟਰ ਐਕਟਿਵ ਸੈਸ਼ਨ ਕੀਤਾ ਅਤੇ ਪੌਸ਼ਟਿਕ ਅਭਿਆਸਾਂ ਅਤੇ ਸਫ਼ਾਈ ਮੁਹਿੰਮ ਬਾਰੇ ਫੀਡ ਬੈਕ ਸਾਂਝੇ ਕੀਤੇ। ਸ਼੍ਰੀਮਤੀ ਨੀਰਜ ਵੈਦ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਿਹਤਮੰਦ ਖ਼ੁਰਾਕ ਅਤੇ ਕਸਰਤ ਦੀ ਭੂਮਿਕਾ ਬਾਰੇ ਗੱਲ ਕੀਤੀ।

 

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ