Friday, November 22, 2024

Haryana

ਕੌਮੀ ਗੋਪਾਲ ਰਤਨ ਪੁਰਸਕਾਰ ਲਈ 31 ਅਗਸਤ ਤਕ ਨਾਮਜ਼ਦਗੀ ਪੱਤਰ ਮੰਗੇ

August 03, 2024 06:21 PM
SehajTimes

26 ਨਵੰਬਰ ਨੂੰ ਕੌਮੀ ਦੁੱਧ ਦਿਵਸ ਦੇ ਮੌਕੇ ’ਤੇ ਦਿੱਤੇ ਜਾਣਗੇ ਪੁਰਸਕਾਰ

ਚੰਡੀਗੜ੍ਹ : ਕੇਂਦਰੀ ਪਸ਼ੂਪਾਲਣ ਅਤੇ ਡੇਅਰੀ ਮੰਤਰਾਲੇ ਵੱਲੋਂ ਕੌਮੀ ਪੁਰਸਕਾਰ ਪੋਰਟਲ https://awards.gov.in ਰਾਹੀਂ ਪੂਰੇ ਦੇਸ਼ ਤੋਂ ਕੌਮੀ ਗੋਪਾਲ ਰਤਨ ਪੁਰਸਕਾਰ ਪ੍ਰਦਾਨ ਕਰਨ ਲਈ ਆਨਲਾਇਨ ਨਾਮਜ਼ਦਗੀ ਮੰਗੇ ਜਾ ਰਹੇ ਹਨ। ਰਾਜ ਦੇ ਇਛੁੱਕ ਕਿਸਾਨ ਪਸ਼ੂਪਾਲਣ 31 ਅਗਸਤ ਤਕ ਪੋਰਟਲ ’ਤੇ ਆਪਣੇ ਬਿਨੈ ਭੇਜ ਸਕਦੇ ਹਨ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੱਛੀ ਪਾਲਣ, ਪਸ਼ੂਪਾਲਣ ਅਤੇ ਡੇਅਰੀ ਮੰਤਰਾਲੇ ਤਹਿਤ ਪਸ਼ੂਪਾਲਣ ਅਤੇ ਡੇਅਰੀ ਵਿਭਾਗ, ਪਸ਼ੂਪਾਲਣ ਅਤੇ ਡੇਅਰੀ ਖੇਤਰ ਦੇ ਪ੍ਰਭਾਵੀ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਸਥਾਈ ਆਜੀਵਿਕਾ ਪ੍ਰਦਾਨ ਕਰ ਆਰਥਕ ਰੂਪ ਨਾਲ ਮਜ਼ਬੂਤ ਬਣਾਇਆ ਜਾ ਸਕੇ। ਭਾਰਤ ਦੀ ਸਵਦੇਸ਼ੀ ਗਾਂਜਾਤੀ ਨਸਲ ਬਹੁਤ ਵਧੀਆ ਹਨ ਅਤੇ ਉਨ੍ਹਾਂ ਵਿਚ ਕੌਮੀ ਅਰਥਵਿਵਸਥਾ ਵਿਚ ਮਹਤੱਵਪੂਰਨ ਭੁਕਿਮਾ ਨਿਭਾਉਣ ਦੀ ਸਮਰੱਥਾ ਮੌਜੂਦ ਹੈ। ਸਵਦੇਸ਼ੀ ਗਾਂਜਾਤੀ ਨਸਲਾਂ ਦਾ ਵਿਗਿਲਹਨਕ ਢੰਗ ਨਾਲ ਸਰੰਖਣ ਅਤੇ ਵਿਕਾਸ ਕਰਨ ਦੇ ਉਦੇਸ਼ ਨਾਲ ਦੇਸ਼ ਵਿਚ ਪਹਿਲੀ ਵਾਰ ਦਸੰਬਰ, 2014 ਵਿਚ ਕੌਮੀ ਗੋਕੁਲ ਮਿਸ਼ਨ (ਆਰਜੀਐਮ) ਦੀ ਸ਼ੁਰੂਆਤ ਕੀਤੀ ਗਈ ਹੈ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ