Friday, September 20, 2024

Malwa

ਗਗਨ ਅਜੀਤ ਸਿੰਘ ਜੀ ਨੇ ਮਲੇਰਕੋਟਲਾ ਦੇ ਵਲੋਂ ਐਸ਼ ਐਸ਼ ਪੀ ਨੇ ਅਹੁਦਾ ਸੰਭਾਲਿਆ

August 04, 2024 08:18 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਗਗਨ ਅਜੀਤ ਸਿੰਘ ਜੀ ਨੇ ਅੱਜ ਮਲੇਰਕੋਟਲਾ ਦੇ ਵਲੋਂ ਐਸ਼ ਐਸ਼ ਪੀ ਵਲੋਂ ਅਹੁਦਾ ਸੰਭਾਲਿਆ ਉਹ ਐਸ ਐਸ ਪੀ ਸੜਕ ਸੁਰੱਖਿਆ ਫੋਰਸ ਐਸ.ਐਸ.ਐਫ ਦੇ ਅਹੁਦੇ ਤੋਂ ਬਦਲ ਕੇ ਮਲੇਰਕੋਟਲਾ ਆਏ ਹਨ। ਸਾਬਕਾ ਹਾਕੀ ਉਲੰਪੀਅਨ ਅਤੇ ਏਆਈਜੀ ਟਰੈਫਿਕ ਗਗਨ ਅਜੀਤ ਸਿੰਘ ਜੀ ਨੂੰ ਪੰਜਾਬ ਪੁਲਿਸ ਸੜਕ ਸੁਰੱਖਿਆ ਫੋਰਸ ਐਸ਼ਐਫ ਦੇ ਪਹਿਲੇ ਮੁਖੀ ਗਗਨ ਅਜੀਤ ਸਿੰਘ ਦਾ ਜਨਮ 9 ਦਸੰਬਰ 1980 ਨੂੰ ਭਾਰਤੀ ਪੰਜਾਬ ਰਾਜ ਦੇ ਇੱਕ ਸ਼ਹਿਰ ਫ਼ਿਰੋਜ਼ਪੁਰ ਵਿੱਚ ਹੋਇਆ ਸੀ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ