Thursday, November 21, 2024

International

ਰੂਸੀ ਸਕੂਲ ’ਤੇ ਗੋਲੀਬਾਰੀ, 11 ਹਲਾਕ, ਕਈ ਜ਼ਖ਼ਮੀ

May 11, 2021 03:31 PM
SehajTimes

ਮਾਸਕੋ : ਰੂਸ ਦੇ ਕਜ਼ਾਨ ਸ਼ਹਿਰ ਦੇ ਸਕੂਲ ਵਿਚ ਹੋਈ ਅੰਨ੍ਹੇਵਾਹ ਗੋਲੀਬਾਰੀ ਵਿਚ ਘੱਟੋ ਘੱਟ 11 ਜਣਿਆਂ ਦੀ ਮੌਤ ਹੋ ਗਈ ਅਤੇ ਕਈ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਐਮਰਜੈਂਸੀ ਸੇਵਾਵਾਂ ਦੇ ਮੰਤਰਾਲੇ ਮੁਤਾਬਕ ਮੰਗਲਵਾਰ ਨੂੰ ਇਕ ਜਾਂ ਦੋ ਬੰਦੂਧਾਰੀਆਂ ਨੇ ਸਕੂਲ ’ਤੇ ਗੋਲੀਆਂ ਚਲਾਉਣੀ ਸ਼ੁਰੂ ਕਰ ਦਿਤੀਆਂ ਜਿਸ ਕਾਰਨ ਦੋ ਬੱਚਿਆਂ ਨੂੰ ਚਾਰ ਮੰਜ਼ਿਲਾ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰਦੇ ਵੇਖਿਆ ਗਿਆ। ਖ਼ਬਰਾਂ ਮੁਤਾਬਕ ਦੋ ਅੱਲੜ ਮੁੰਡੇ ਇਸ ਹਮਲੇ ਲਈ ਜ਼ਿੰਮੇਵਾਰ ਹਨ ਜਿਨ੍ਹਾਂ ਵਿਚੋਂ 19 ਸਾਲਾ ਮੁੰਡੇ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਕੁਝ ਖ਼ਬਰਾਂ ਮੁਤਾਬਕ ਇਕੱਲੇ ਹਮਲਾਵਰ ਨੇ ਗੋਲੀਆਂ ਚਲਾਈਆਂ। ਕੁਝ ਲੋਕ ਇਮਾਰਤ ਵਲ ਵੀ ਭੱਜਦੇ ਵੇਖੇ ਗਏ। ਫ਼ਿਲਹਾਲ ਹੋਰ ਵੇਰਵਿਆਂ ਦੀ ਉਡੀਕ ਹੈ।

Have something to say? Post your comment

 

More in International

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਮੋਗਾ ਦੇ ਸਾਬਕਾ ਕੌਂਸਲਰ ਗੋਰਵਧਨ ਪੋਪਲੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ

ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ, ਕੌਰ ਇੰਮੀਗ੍ਰੇਸ਼ਨ ਸਟਾਫ਼ ਨੇ ਦਿੱਤੀ ਵਧਾਈ

ਪਿਓ-ਪੁੱਤ ਦਾ 19 ਸਾਲ ਮਗਰੋਂ ਹੋਇਆ ਮਿਲਾਪ

ਕੀਵੀ ਰੇਸਿੰਗ ਸਾਈਕਲਿਸਟ ਦੀ ਚੀਨ ਵਿੱਚ ਮੌਤ

ਪੰਜਾਬ ਦੀ ਧੀ ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ

ਯੂਕਰੇਨ ਦੀ ਫ਼ੌਜ ਰੂਸ ਦੇ 30 ਕਿਲੋਮੀਟਰ ਅੰਦਰ ਤੱਕ ਹੋਈ ਦਾਖ਼ਲ

ਸੜਕ ਹਾਦਸੇ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਨੇਪਾਲ ਵਿੱਚ ਹਵਾਈ ਜਹਾਜ਼ ਹਾਦਸੇ ਵਿੱਚ 18 ਲੋਕਾਂ ਦੀ ਜਾਨ ਗਈ

ਕੈਨੇਡਾ ਦੇ PM ਟਰੂਡੋ ਪਹੁੰਚੇ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’