Thursday, September 19, 2024

Haryana

ਵਿਧਾਨਸਭਾ ਚੋਣ ਨੂੰ ਦੇਖਦੇ ਹੋਏ ਕੀਤੀ ਗਈ ਰਾਜ ਪੱਧਰੀ ਮੀਡੀਆ ਕੋਰਡੀਨੇਸ਼ਨ ਕਮੇਟੀ ਗਠਨ : ਪੰਕਜ ਅਗਰਵਾਲ

August 09, 2024 11:47 AM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਆਉਣ ਵਾਲੇ ਹਰਿਆਣਾ ਵਿਧਾਨਸਭਾ ਚੋਣ ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਰਾਜ ਪੱਧਰੀ ਮੀਡੀਆ ਪ੍ਰਮਾਣੀਕਰਣ ਅਤੇ ਮੀਡੀਆ ਕੋਰਡੀਨੇਸ਼ਨ ਕਮੇਟੀ ਗਠਨ ਕਰ ਦਿੱਤੀ ਗਈ ਹੈ

ਉਨ੍ਹਾਂ ਨੇ ਦਸਿਆ ਕਿ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਹੇਮਾ ਸ਼ਰਮਾ ਚੇਅਰਪਰਸਨ ਹੋਣਗੇ।, ਜਦੋਂ ਕਿ ਭਾਂਰਤੀ ਪ੍ਰਸਾਸ਼ਨਿਕ ਸੇਵਾ ਦੇ ਅਧਿਕਾਰੀ ਸ੍ਰੀ ਮੋਹਮਦ ਸ਼ਾਇਨ, ਕੇਂਦਰੀ ਸੰਚਾਰ ਬਿਊਰੋ ਚੰਡੀਗੜ੍ਹ ਦੀ ਉੱਪ ਨਿਦੇਸ਼ਕ ਸੁਸ੍ਰੀ ਸੰਗੀਤਾ ਜੋਸ਼ੀ ਅਤੇ ਹਾਰਟ੍ਰੋਨ ਦੇ ਸਹਾਇਕ ਮਹਾਪ੍ਰਬੰਧਕ ਅਰੁਣ ਬੰਸਲ ਇਸ ਕਮੇਟੀ ਦੇ ਮੈਂਬਰ ਹੋਣਗੇ।

Have something to say? Post your comment

 

More in Haryana

ਸੂਬੇ ਵਿਚ ਹੁਣ ਤਕ ਅਵੈਧ ਸ਼ਰਾਬ, ਨਸ਼ੀਲੇ ਪਦਾਰਥ, ਨਗਦ ਰਕਮ ਤੇ ਕੀਮਤੀ ਵਸਤੂਆਂ ਕੀਤੀਆਂ ਗਈਆਂ ਜਬਤ : ਪੰਕਜ ਅਗਰਵਾਲ

5 ਅਕਤੂਬਰ ਨੂੰ ਹੋਣ ਵਾਲੇ ਹਰਿਆਣਾ ਵਿਧਾਨਸਭਾ ਚੋਣ ਲਈ 1031 ਉਮੀਦਵਾਰ ਲੜਣਗੇ ਚੋਣ : ਪੰਕਜ ਅਗਰਵਾਲ

ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦਾ ਟੀਚਾ : ਪੰਕਜ ਅਗਰਵਾਲ

ਹਰਿਆਣਾ ਵਿਚ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਤੀਜੀ ਕੌਮੀ ਲੋਕ ਅਦਾਲਤ ਦਾ ਪ੍ਰਬੰਧ

ਹਰਿਆਣਾ ਵਿਚ ਝੋਨੇ ਦੀ ਖਰੀਦ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਡਾ. ਸੁਮਿਤਾ ਮਿਸ਼ਰਾ

5 ਅਕਤੂਬਰ ਨੂੰ ਹੋਣ ਵਾਲੇ ਹਰਿਆਣਾ ਵਿਧਾਨਸਭਾ ਚੋਣ ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ

ਚੋਣ ਡਿਊਟੀ ਦੌਰਾਨ ਪੋਲਿੰਗ ਕਰਮਚਾਰੀਆਂ ਦੀ ਮੌਤ 'ਤੇ ਪਰਿਵਾਰ ਨੂੰ ਮਿਲੇਗੀ ਐਕਸ-ਗੇ੍ਰਸ਼ਿਆ ਸਹਾਇਤਾ :ਪੰਕਜ ਅਗਰਵਾਲ

ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ

ਰਾਜਨੀਤਕ ਪਾਰਟੀਆਂ ਨੂੰ ਚੋਣ ਐਲਾਨ ਪੱਤਰ ਦੀ ਕਾਪੀਆਂ ਜਮ੍ਹਾ ਕਰਵਾਉਣੀ ਜਰੂਰੀ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰ ਘਰ ਤੋਂ ਪਾ ਸਕਦੇ ਹਨ ਵੋਟ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ