Thursday, September 19, 2024

Chandigarh

ਹਰਿਆਲੀ ਤੀਜ ਦਾ ਤਿਉਹਾਰ ਮਨਾਇਆ

August 09, 2024 02:16 PM
SehajTimes

ਐਸ ਏ ਐਸ ਨਗਰ : ਮੁਹਾਲੀ ਫੇਜ਼ 2 ਰਾਧਾ ਕ੍ਰਿਸ਼ਨ ਮੰਦਰ ਵਿੱਚ ਔਰਤਾਂ ਵੱਲੋਂ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਔਰਤਾਂ ਵਲੋਂ ਸ਼ਿਵ ਪਾਰਵਤੀ ਦੀ ਪੂਜਾ ਕੀਤੀ ਗਈ ਅਤੇ ਪੀਂਘਾ ਪਾਈਆਂ ਗਈਆਂ। ਔਰਤਾਂ ਵਲੋਂ ਇਸ ਦੌਰਾਨ ਨਾਚ ਗਾਣਾ ਵੀ ਕੀਤਾ ਗਿਆ। ਪ੍ਰੋਗਰਾਮ ਦੌਰਾਨ ਮਹਿਲਾ ਮੰਡਲ ਦੀ ਕਾਂਤਾ ਦੇਵੀ ਵੱਲੋਂ ਵਾਰਡ ਨੰਬਰ 50 ਦੀ ਕੌਂਸਲਰ ਗੁਰਮੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੋਸੇ ਅਤੇ ਜਲੇਬੀਆਂ ਦਾ ਲੰਗਰ ਵੀ ਲਗਾਇਆ ਗਿਆ।

 

 

 

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ