Friday, November 22, 2024

Chandigarh

ਸਰਕਾਰੀ ਫੰਡਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਸਣੇ ਇਕ ਵਿਅਕਤੀ ਗ੍ਰਿਫ਼ਤਾਰ

August 11, 2024 06:21 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਰਿਵਾੜੀ ਮੈਰਾਥਨ ਵਿਚ ਲਿਆ ਹਿੱਸਾ


ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ।

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੋਹਾਲੀ ਦੇ ਸੀਪੀ67 ਵਿੱਚ ਲਾਂਚ ਹੋਇਆ ਪੰਜਾਬੀ ਫ਼ਿਲਮ ‘ਬੀਬੀ ਰਜਨੀ’ ਦਾ ਟ੍ਰੇਲਰ

 

ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ ’ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ