Thursday, November 21, 2024

Chandigarh

ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਦੀ ਇਕ ਲੇਨ ਖੋਲ੍ਹਣ ਦੇ ਹੁਕਮ

August 12, 2024 02:32 PM
SehajTimes

ਚੰਡੀਗੜ੍ਹ : 13 ਫ਼ਰਵਰੀ ਤੋਂ ਬੰਦ ਗਏ ਸ਼ੰਭੂ ਬਾਰਡਰ ਦੀ ਇਕ ਲੇਨ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਹੈ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਲਈ ਹਾਈਵੇਅ ਦੀ ਇਕ ਲੇਨ ਖੋਲ੍ਹਣ ਦਾ ਹੁਕਮ ਜਾਰੀ ਕੀਤੇ ਹਨ। ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਅੰਬਾਲਾ ਦੇ ਐਸ.ਪੀ. ਨੂੰ ਮੀਟਿੰਗ ਕਰਕੇ ਇਸ ਬਾਰੇ ਫ਼ੈਸਲਾ ਲੈਣ ਲਈ ਆਖਿਆ ਗਿਆ ਸੀ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਕਿਹਾ ਸੀ। ਇਸ ਦੇ ਵਿਰੁਧ ਹਰਿਆਣਾ ਸਰਕਾਰ ਸੁਪਰੀਮ ਕੋਰਟ ਗਈ ਸੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ