Friday, November 22, 2024

Chandigarh

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ

August 12, 2024 08:42 PM
SehajTimes

ਐਸ.ਏ.ਐਸ. ਨਗਰ : ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ ਅਧੀਨ ਚੱਲ ਰਹੇ ਸੋਇਆਬੀਨ ਫਸਲ ਤੇ ਦੂਸਰਾ ਫਾਰਮ ਸਕੂਲ ਸਿਖਲਾਈ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫਸਰ ਵੱਲੋਂ ਆਏ ਕਿਸਾਨਾਂ ਨੂੰ ਸੋਇਆਬੀਨ ਫਸਲ ਦੀਆਂ ਬਿਮਾਰੀਆਂ ਅਤੇ ਹੋਣ ਵਾਲੇ ਕੀੜੇ-ਮਕੌੜਿਆਂ ਦੇ ਹਮਲੇ ਤੋਂ ਜਾਣੂੰ ਕਰਵਾਇਆ ਅਤੇ ਰੋਕਥਾਮ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਡਾ. ਚਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਜਸਵੰਤ ਸਿੰਘ ਅਤੇ ਸਿਮਰਨ ਕੌਰ ਏ.ਟੀ.ਐਮ. ਅਤੇ ਹੋਰ ਕਿਸਾਨ ਹਾਜਰ ਸਨ। ਇਸ ਮੌਕੇ ਤੇ ਕਿਸਾਨ ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਦੇ ਖੇਤਾਂ ਦਾ ਨਿਰੀਖਣ ਵੀ ਕੀਤਾ ਗਿਆ।

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ