Thursday, November 21, 2024

Chandigarh

 ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮੈਂਬਰ ਅਮਿਤ ਜੈਨ ਵੱਲੋਂ ਕੈਟਲ ਪਾਉਂਡ ਮਗਰਾ, ਲਾਲੜੂ ਦਾ ਦੌਰਾ 

August 14, 2024 12:29 PM
SehajTimes
ਲਾਲੜੂ : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮੈਂਬਰ ਅਮਿਤ ਜੈਨ ਵੱਲੋਂ ਅੱਜ ਕੈਟਲ ਪਾਉਂਡ ਮਗਰਾ, ਲਾਲੜੂ ਦਾ ਦੌਰਾ ਕੀਤਾ ਗਿਆ। ਡਾ. ਸ਼ਿਵ ਕਾਂਤ ਗੁਪਤਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਐਸ. ਏ. ਐਸ. ਨਗਰ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਕੈਟਲ ਪਾਉਂਡ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
 
ਚੇਅਰਮੈਨ ਲੱਖਾ ਵੱਲੋਂ ਕੈਟਲ ਪਾਉਂਡ ਦੇ ਪ੍ਰਬੰਧਨ ਸਬੰਧੀ ਅਤੇ ਗਊ ਵੰਸ਼ ਦੀ ਸਿਹਤ ਸੰਭਾਲ ਸੰਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਨੇ ਇਸ ਮੌਕੇ ਕੈਟਲ ਪਾਉਂਡ ਵਿਖੇ ਬੂਟੇ ਵੀ ਲਗਾਏ ਅਤੇ ਪ੍ਰਬੰਧਕਾਂ ਨੂੰ ਹੋਰ ਛਾਂ-ਦਾਰ ਬੂਟੇ ਲਗਾਉਣ ਲਈ ਵੀ ਕਿਹਾ। ਇਸ ਮੌਕੇ ਡਾ. ਭੁਪਿੰਦਰ ਪਾਲ ਸਿੰਘ ਸੀਨੀਅਰ ਵੈਟਰਨਰੀ ਅਫਸਰ ਡੇਰਾਬੱਸੀ, ਬੀਰਕਰਨ ਸਿੰਘ ਤਹਿਸੀਲਦਾਰ ਡੇਰਾਬੱਸੀ ਅਤੇ ਗੁਰਬਖਸੀਸ਼ ਸਿੰਘ, ਕਾਰਜ ਸਾਧਕ ਅਫ਼ਸਰ, ਲਾਲੜੂ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ