Thursday, September 19, 2024

Majha

ਗੁਰਮੀਤ ਸਿੰਘ ਖਾਲੜਾ ਨੂੰ ਭੀਮ ਯੂਥ ਫੈਡਰੇਸ਼ਨ ਵੱਲੋਂ ਹਲਕਾ ਖੇਮਕਰਨ ਦਾ ਸਕੱਤਰ ਨਿਯੁਕਤ ਕੀਤਾ ਗਿਆ

August 22, 2024 04:21 PM
Manpreet Singh khalra

ਖਾਲੜਾ : ਅੱਜ ਭੀਮ ਯੂਥ ਫੈਡਰੇਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ ਜਿਸ ਵਿੱਚ ਫੋਜੀ ਗੁਰਮੀਤ ਸਿੰਘ ਖਾਲੜਾ ਨੂੰ ਭੀਮ ਯੂਥ ਫੈਡਰੇਸ਼ਨ ਦੇ ਚੇਅਰਮੈਨ ਜਸਪਾਲ ਸਿੰਘ ਖਾਲੜਾ ਵੱਲੋਂ ਹਲਕਾ ਖੇਮਕਰਨ ਦੇ ਸਕੱਤਰ ਨਿਯੁਕਤ ਕੀਤਾ ਗਿਆ। ਫੋਜੀ ਗੁਰਮੀਤ ਸਿੰਘ ਨੇ ਪਹਚੀ ਹੋਈ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਮਿਲੀ ਹੋਈ ਸੇਵਾ ਨੂੰ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਹਾਜ਼ਰ ਜਨਰਲ ਸਕੱਤਰ ਪੰਜਾਬ ਅਮਰ ਸਿੰਘ ਅਮੀਸਾਹ, ਮੈਂਬਰ ਪੰਜਾਬ ਸਤਨਾਮ ਸਿੰਘ, ਕੈਸ਼ੀਅਰ ਡਾਕਟਰ ਕਾਬਲ ਸਿੰਘ, ਸਕੱਤਰ ਪੰਜਾਬ ਨਿਰਵੈਲ ਸਿੰਘ ਖਾਲੜਾ ਆਦਿ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਭਾਕਿਯੂ (ਅੰਬਾਵਤਾ) ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਹੋਏ ਨਾਇਬ ਸੂਬੇਦਾਰ ਭਰਤੀ

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

ਜ਼ੋਨਲ ਪੱਧਰ ਦਾ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਕਰਵਾਇਆ ਗਿਆ

ਚਾਨਣ ਸਿੰਘ ਸੰਧੂ ਦੀ ਭੈਣ ਰਾਜਵਿੰਦਰ ਕੌਰ ਬੁੱਟਰ ਦੇ ਭੋਗ ਤੇ ਵੱਖ ਵੱਖ ਸਿਆਸੀ ਤੇ ਕਿਸਾਨੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਟ

ਖਾਲੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ 255 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਇੱਕ ਕਾਬੂ