ਮੋਗਾ : ਰਾਈਟਵੇਅ ਏਅਰਲਾਈਨਜ਼ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਨੇ ਭੁਪਿੰਦਰ ਸਿੰਘ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਈਟਵੇਅ ੲੈਅਰਲਾਈਨਜ਼ ਇੰਮੀਗ੍ਰੇਸ਼ਨ ਅਤੇ ਆਈਲੈਂਟਸ ਸੰਸਥਾ ਜੋ ਕਿ ਮਾਲਵਾ ਖੇਤਰ ਵਿੱਚ ਪ੍ਰਮੁੱਖ ਸੰਸਥਾ ਹੈ ਅਤੇ ਪੰਜਾਬ ਤੋਂ ਇਲਾਵਾ ਪੂਰੇ ਭਾਰਤ ਵਿੱਚ ਕੰਮ ਕਰ ਰਹੀ ਹੈ। ਇਸ ਸੰਸਥਾ ਨੇ ਹਜ਼ਾਰਾਂ ਵਿਦਿਆਰਥਣਾਂ ਦੇ ਵਿਦੇਸ਼ ਪੜ੍ਹਨ ਦੇ ਸੁਪਨੇ ਸਾਕਾਰ ਕੀਤੇ ਹਨ। ਅੱਜ ਸੰਸਥਾ ਵੱਲੋਂ ਭੁਪਿੰਦਰ ਸਿੰਘ ਵਾਸੀ ਪਿੰਡ ਗੁਰਬਖਸ਼ਪੁਰਾ ਜ਼ਿਲ੍ਹਾ ਸੰਗਰੂਰ ਦਾ ਆਸਟਰੇਲੀਆ ਦਾ ਆਸ਼ਰਿਤ ਵੀਜ਼ਾ ਲਗਵਾਇਆ ਗਿਆ। ਇਸ ਮੌਕੇ ਸੰਸਥਾ ਦੀ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ਕਿਹਾ ਕਿ ਅਫਵਾਹਾਂ ’ਤੇ ਧਿਆਨ ਨਾ ਦਿਓ, ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਕੈਨੇਡਾ ਅਤੇ ਯੂ.ਕੇ ਸਟੱਡੀ ਕੇਸ ਰੱਦ ਹੋ ਚੁੱਕੇ ਹਨ, ਉਹ ਆਸਟਰੇਲੀਆ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਬੱਚੇ ਵੀਜ਼ਾ ਲੱਗਣ ਤੋਂ ਬਾਅਦ ਕਾਲਜ ਦੀ ਫੀਸ ਅਤੇ ਅੰਬੈਸੀ ਫੀਸ ਅਦਾ ਕਰ ਸਕਦੇ ਹਨ। ਜਿਹੜੇ ਲੋਕ ਟੂਰਿਸਟ ਵੀਜ਼ਾ ਲੈਣਾ ਚਾਹੁੰਦੇ ਹਨ, ਉਹ ਯੂਕੇ, ਆਸਟਰੇਲੀਆ ਅਤੇ ਕੈਨੇਡਾ ਲਈ ਵੀ ਅਪਲਾਈ ਕਰ ਸਕਦੇ ਹਨ। ਰਾਈਟ ਵੇਅ ਏਅਰਲਿੰਕਸ ਬੈਂਕ ਰਾਹੀਂ ਬੱਚਿਆਂ ਨੂੰ ਐਜੂਕੇਸ਼ਨ ਲੋਨ ਦੀ ਸਹੂਲਤ ਪ੍ਰਦਾਨ ਕਰਦਾ ਹੈ, ਜਿਸ ਦੇ ਪੈਸੇ ਬੱਚੇ ਆਪਣੇ ਖਰਚਿਆਂ ਲਈ ਵਰਤ ਸਕਦੇ ਹਨ। ਇਸ ਮੌਕੇ ਸੰਸਥਾ ਦੀ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ਭੁਪਿੰਦਰ ਸਿੰਘ ਨੂੰ ਆਸਟਰੇਲੀਆ ਡਿਪੈਂਡੈਂਟ ਵੀਜ਼ਾ ਦੀ ਕਾਪੀ ਦਿੰਦਿਆਂ ਕੈਪਸ਼ਨ ਸਟਾਫ਼ ਮੈਂਬਰ ਨੂੰ ਵਧਾਈ ਦਿੱਤੀ।