Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

September 05, 2024 06:58 PM
ਅਮਰਜੀਤ ਰਤਨ

ਐਸ ਏ ਐਸ ਨਗਰ : ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਮਾਤਾ ਸਾਹਿਬ ਦੇਵ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵਲੋਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਨਗਰ, ਫੇਜ਼ 2 ਮੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਅਨੰਦਮਈ ਕੀਰਤਨ ਕੀਤਾ ਗਿਆ। ਇਸ ਉਪਰੰਤ ਹਜੂਰੀ ਰਾਗੀ ਜਥੇ ਵਲੋਂ ਕੀਰਤਨ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ ਜਗਜੀਤ ਸਿੰਘ ਅਤੇ ਬੀਬੀ ਚਰਨਜੀਤ ਕੌਰ ਲਵਲੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ