Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

Education

ਡਾ. ਜਗਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਸੰਭਾਲ਼ਿਆ ਅਹੁਦਾ

September 07, 2024 01:57 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਗਪ੍ਰੀਤ ਕੌਰ ਨੇ ਡਾਇਰੈਕਟੋਰੇਟ, ਅੰਤਰਰਾਸ਼ਟਰੀ ਮਾਮਲੇ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਦਾ ਅਹੁਦਾ ਸੰਭਾਲ਼ ਲਿਆ ਹੈ। ਡਾ. ਜਗਪ੍ਰੀਤ ਕੌਰ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿੱਚ ਅਧਿਆਪਕ ਅਤੇ ਮੁਖੀ ਵਜੋਂ ਕਾਰਜਸ਼ੀਲ ਹਨ। ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਦੇ ਇਸ ਮੌਕੇ ਸਿੱਖਿਆ ਅਤੇ ਸੂਚਨਾ ਫੈਕਲਟੀ ਦੇ ਡੀਨ ਪ੍ਰੋ. ਪੁਸ਼ਪਿੰਦਰ ਕੌਰ ਤੋਂ ਇਲਾਵਾ ਪ੍ਰੋ. ਸਤਿਆਬੀਰ ਸਿੰਘ, ਡਾਇਰੈਕਟਰ, ਸੀ.ਡੀ.ਓ.ਈ., ਡਾ. ਚਰਨਜੀਤ ਸਿੰਘ, ਇਲੈਕਟ੍ਰੋਨਿਕਸ ਅਤੇ ਸੰਚਾਰ ਇੰਜਨੀਅਰ ਵਿਭਾਗ, ਡਾ. ਲਖਵਿੰਦਰ ਸਿੰਘ ਅਤੇ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫੇਅਰਜ਼ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ।
 
ਜ਼ਿਕਰਯੋਗ ਹੈ ਕਿ ਡਾ. ਜਗਪ੍ਰੀਤ ਕੌਰ ਨੇ ਆਸਟ੍ਰੇਲੀਆ ਦੀ ਕਰਟਿਨ ਯੂਨੀਵਰਸਿਟੀ, ਪਰਥ ਅਤੇ ਐੱਮ. ਡੀ. ਯੂ.  ਰੋਹਤਕ ਦੇ ਸਹਿਯੋਗ ਨਾਲ਼ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਪਾਂਸਰ ਅੰਤਰਰਾਸ਼ਟਰੀ ਸਪਾਰਕ ਪ੍ਰੋਜੈਕਟ, ਜੋ ਇਸ ਸਮੇਂ ਜਾਰੀ ਹੈ, ਸਮੇਤ ਕਈ ਮਹੱਤਵਪੂਰਨ ਖੋਜ ਪ੍ਰੋਜੈਕਟਾਂ ਦੀ ਅਗਵਾਈ ਕੀਤੀ ਹੈ।

Have something to say? Post your comment

 

More in Education

ਆਰੀਅਨਜ਼ ਵਿਖੇ ਟੈਲੀਮੈਡੀਸਨ 'ਤੇ ਇਕ ਹਫ਼ਤੇ ਦਾ ਫੈਕਲਟੀ ਵਿਕਾਸ ਪ੍ਰੋਗਰਾਮ ਸਮਾਪਤ ਹੋਇਆ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਸ਼ਾਸਤਰੀ ਮਾਡਲ ਸਕੂਲ ਵਿੱਚ ਗਊ ਗਰਾਸ ਸੇਵਾ ਦੀ ਸ਼ੁਰੂਆਤ ਕੀਤੀ

ਖਾਲਸਾ ਕਾਲਜ ਮੁਹਾਲੀ ਵਿਖੇ ਅਰਦਾਸ ਨਾਲ ਹੋਈ ਅਕਾਦਮਿਕ ਸੈਸ਼ਨ 2024-25 ਦੀ ਸ਼ੁਰੂਆਤ

ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਦੀ ਇਕੱਤਰਤਾ 'ਚ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ

ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ 'ਪਾਈਥਨ ਪ੍ਰੋਗਰਾਮਿੰਗ' ਬਾਰੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ

ਲੋੜਵੰਦ ਬੱਚਿਆਂ ਨੂੰ ਵੰਡੀਆਂ ਵਰਦੀਆਂ ਤੇ ਬੂਟ 

ਸੁਨਾਮ ਕਾਲਜ਼ 'ਚ ਟਰੈਕ ਦਾ ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰ 

ਦੁਆਬਾ ਗਰੁੱਪ ਨੇ ਕੀਤਾ ਅਧਿਆਪਕ ਦਿਵਸ ਤੇ ਅਧਿਆਪਕਾਂ ਦਾ ਸਨਮਾਨ