Thursday, September 19, 2024

Malwa

ਬਰਸਾਤੀ ਸੀਜ਼ਨ ਤੋਂ ਬਾਅਦ ਮੰਡੀ ਗੋਬਿੰਦਗੜ੍ਹ ਦੀਆਂ ਗਲੀਆਂ ਤੇ ਸੜਕਾਂ ਦੇ ਸਾਰੇ ਬਕਾਇਆ ਕਾਰਜ ਹੋਣਗੇ ਮੁਕੰਮਲ: ਕਾਰਜਸਾਧਕ ਅਫ਼ਸਰ

September 09, 2024 05:15 PM
SehajTimes

ਮੰਡੀ ਗੋਬਿੰਦਗੜ੍ਹ : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਅਧੀਨ ਆਉਂਦਾ ਸਾਰਾ ਖੇਤਰ ਵਾਟਰ ਸਪਲਾਈ ਤੇ ਸੀਵਰੇਜ ਨਾਲ 100 ਫੀਸਦ ਜੋੜਿਆ ਗਿਆ ਹੈ ਤੇ ਇਸ ਕਾਰਜ ਉਪਰੰਤ ਵੱਡੇ ਖੇਤਰ ਵਿਚਲੀਆਂ ਸੜਕਾਂ ਤੇ ਗਲੀਆਂ ਦੀ ਮੁਰੰਮਤ ਕਰ ਦਿੱਤੀ ਗਈ ਹੈ ਤੇ ਬਰਸਾਤ ਕਾਰਨ ਜਿਹੜੀਆਂ ਸੜਕਾਂ ਤੇ ਗਲੀਆਂ ਦਾ ਕੰਮ ਬਕਾਇਆ ਰਹਿ ਗਿਆ ਹੈ, ਉਹ ਵੀ ਬਰਸਾਤਾਂ ਉਪਰੰਤ ਕਰਵਾ ਦਿੱਤਾ ਜਾਵੇਗਾ।

ਇਹ ਜਾਣਾਕਰੀ ਦਿੰਦਿਆਂ ਕਾਰਜ ਸਾਧਕ ਅਫਸਰ ਸ਼੍ਰੀ ਕੇ.ਐੱਸ. ਬਰਾੜ ਨੇ ਦੱਸਿਆ ਕਿ ਨਗਰ ਕੌਂਸਲ ਇਹ ਗੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣ ਤੇ ਉਹਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਾਵੇ। ਇਸ ਸਬੰਧੀ ਸਮੂਹ ਸਟਾਫ ਮੈਂਬਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਕਾਰਜਸਾਧਕ ਅਫ਼ਸਰ ਨੇ ਕਿਹਾ ਕਿ ਜੇਕਰ ਫੇਰ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਉਸਦਾ ਫੌਰੀ ਹੱਲ ਕਰਵਾਉਣਗੇ। ਉਹਨਾਂ ਦਾ ਫ਼ੋਨ ਨੰਬਰ 98143-89097 ਹੈ।

 

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ