Friday, November 22, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਅੱਜ 1702 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 991 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

May 13, 2021 08:11 PM
SehajTimes

ਕੋਵਿਡ ਦੇ 8 ਮਰੀਜਾਂ ਦੀ ਹੋਈ ਮੌਤ


 

ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 58863 ਮਿਲੇ ਹਨ ਜਿਨ੍ਹਾਂ ਵਿੱਚੋਂ 45930 ਮਰੀਜ਼ ਠੀਕ ਹੋ ਗਏ ਅਤੇ 12203 ਕੇਸ ਐਕਟੀਵ ਹਨ । ਜਦਕਿ 730 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1702 ਮਰੀਜ਼ ਠੀਕ ਹੋਏ ਹਨ ਅਤੇ 991 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ । 
                      ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 199 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 78 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 153 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 323 ਕੇਸ ਸ਼ਾਮਲ ਹਨ।

Have something to say? Post your comment

 

More in Chandigarh

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ