Thursday, September 19, 2024

Chandigarh

ਮਾਜਰੀ ਵਿਖੇ ਸਾਲਾਨਾ ਭੰਡਾਰਾ ਅਤੇ ਛਿੰਝ ਮੇਲਾ

September 12, 2024 12:07 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਇੱਥੋਂ ਨੇੜਲੇ ਕਸਬਾ ਮਾਜਰੀ ਵਿਖੇ ਬਾਬਾ ਦਯਾ ਨਾਥ ਜੀ ਦੇ ਅਸਥਾਨ ਤੇ ਮੰਦਰ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਲਕੇ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਾਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਾਲਾਨਾ ਭੰਡਾਰੇ ਦੌਰਾਨ ਸਵੇਰੇ 7 ਵਜੇ ਸੁੰਦਰਕਾਂਡ ਪਾਠ ਆਰੰਭ ਕੀਤਾ ਜਾਵੇਗਾ ਅਤੇ 11 ਵਜੇ ਹਵਨ ਕੀਤਾ ਜਾਵੇਗਾ। ਇਸ ਮਗਰੋਂ ਬਾਅਦ ਦੁਪਹਿਰ 2 ਵਜੇ ਸਾਲਾਨਾ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਚੋਟੀ ਦੇ ਪਹਿਲਵਾਨਾਂ ਦੇ ਘੋਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਾਲਾਨਾ ਭੰਡਾਰੇ ਅਤੇ ਛਿੰਝ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਹਾਜਰੀ ਭਰਨਗੇ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ