Thursday, September 19, 2024

Malwa

ਗਣੇਸ਼ ਜੀ ਦੀ ਮੂਰਤੀ ਦੇ ਵਿਸਰਜਨ ਮੌਕੇ ਕੱਢੀ ਸ਼ੋਭਾ ਯਾਤਰਾ 

September 16, 2024 11:59 AM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਗਣੇਸ਼ ਉਤਸਵ ਮੌਕੇ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਨ ਲਈ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਮੰਦਰਾਂ ਤੋਂ ਨਹਿਰਾਂ ਤੱਕ ਲਿਜਾਈ ਗਈ। ਇਸ ਦੌਰਾਨ ਕੱਢੀ ਸ਼ੋਭਾ ਯਾਤਰਾ ਵਿੱਚ ਸ਼ਰਧਾਲੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸ਼ਹਿਰ ਦੇ ਚੁਹੱਟਾ ਬਾਜ਼ਾਰ ਵਿੱਚ ਗਣੇਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ। ਭਗਵਾਨ ਗਣੇਸ਼ ਜੀ ਦੀ ਮੂਰਤੀ ਦੇ ਵਿਸਰਜਨ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਿਆ ਗਿਆ। ਗਣੇਸ਼ ਚਤੁਰਥੀ ਦੇ ਮੌਕੇ 'ਤੇ ਇੱਥੇ ਮੂਰਤੀ ਦੀ ਸਥਾਪਨਾ ਕੀਤੀ ਗਈ ਸੀ। ਸ਼ਰਧਾਲੂਆਂ ਦੁਆਰਾ ਗਣਪਤੀ ਬੱਪਾ ਮੋਰੀਆ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਰਾਹੁਲ ਸਿੰਘ, ਸਿਮਰਨ ਅਰੋੜਾ, ਸੰਨੀ ਥਿੰਦ, ਹਰਦੀਪ ਬੌਕਸਰ, ਬੌਬੀ ਬੌਕਸਰ, ਲਵਪ੍ਰੀਤ ਸਿੰਘ, ਗਿੰਨੀ ਥਿੰਦ, ਹੈਪੀ ਅਰੋੜਾ, ਦੀਪਕ ਕੁਮਾਰ, ਮਨੀ ਕੁਮਾਰ, ਕਾਲੀ ਸਿੰਘ, ਮਨਪ੍ਰੀਤ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ