Thursday, September 19, 2024

Chandigarh

ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ

September 17, 2024 03:13 PM
ਅਮਰਜੀਤ ਰਤਨ

ਐਸ ਏ ਐਸ ਨਗਰ : ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ, ਸਿੰਘਪੁਰਾ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਨਸ਼ੇ ਕਰ ਕੇ ਵਾਹਨ ਨਾ ਚਲਾਉਣ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ, ਲੇਨ ਡਰਾਇਵਿੰਗ ਕਰਨ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਅਤੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ