Friday, September 20, 2024

Chandigarh

ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

September 20, 2024 03:16 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਅੱਜ ਮਿਤੀ 20.09.2024 ਨੂੰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਨਵ ਜਨਮੀਆਂ ਬੱਚਿਆਂ ਨੂੰ ਕੰਬਲ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਟੀ ਪੜਾਓ ਬੇਟੀ ਬਚਾਓ ਸਕੀਮ ਤਹਿਤ 64 ਕੰਬਲ ਬਲਾਕ ਖਰੜ-2 ਨੂੰ ਉਪਲਬਧ ਕਰਵਾਏ ਗਏ ਹਨ। ਜਿਨਾਂ ਦੀ ਵੰਡ ਅੱਜ ਸੁਹਾਣੇ ਵਿਖੇ ਯੋਗ ਲਾਭਪਾਤਰੀਆਂ ਨੂੰ ਕੀਤੀ ਗਈ ਹੈ। ਇਹ ਕੰਬਲ ਦੇ ਕੇ ਨਵਜੰਮੀਆਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਤੇ ਬੇਟੀਆਂ ਦੀ ਸਮਾਜ ਨੂੰ ਦੇਣ ਤੇ ਚਾਨਣਾ ਪਾਇਆ ਗਿਆ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

Have something to say? Post your comment

 

More in Chandigarh

ਗਮਾਡਾ ਵੱਲੋਂ ਝੁੱਗੀਆਂ ਹਟਾ ਕੇ ਖਾਲੀ ਕੀਤੀ ਜਗ੍ਹਾ ਬਣੀ ਡੰਪਿੰਗ ਗਰਾਊਂਡ ਰਾਊਂਡ

ਸਮਾਜਿਕ ਸੁਰੱਖਿਆ ਦਫਤਰ ਵਿਚ ਆਮ ਲੋਕਾਂ ਨੂੰ ਪੈਨਸ਼ਨ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ : ਅੰਮ੍ਰਿਤ ਬਾਲਾ

ANTF ਨੇ DSP ਵਵਿੰਦਰ ਮਹਾਜਨ ਅਤੇ ਉਸ ਦੇ ਸਾਥੀ ਅਖਿਲ ਜੈ ਸਿੰਘ ਵੱਲੋਂ ਅਪਣਾਈ ਰਿਸ਼ਵਤਖੋਰੀ ਦੀ ਹੈਰਾਨੀਜਨਕ ਯੋਜਨਾ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਡੇਰਾਬੱਸੀ ਵਿਖੇ ਵਿਧਾਇਕ ਅਤੇ ਡੀ ਸੀ ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਸ਼ੁੱਕਰਵਾਰ ਨੂੰ ਸਨਮਾਨਿਤ ਕੀਤੇ ਜਾਣਗੇ

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2024 ਕਰਵਾਏ ਗਏ

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ