Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Malwa

ਬਰਿੰਦਰ ਗੋਇਲ ਦੇ ਮੰਤਰੀ ਬਣਨ ਤੇ ਆੜ੍ਹਤੀਆਂ ਨੇ ਲੱਡੂ ਵੰਡੇ 

September 24, 2024 04:56 PM
SehajTimes
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵਿੱਚ ਕੀਤੇ ਫੇਰਬਦਲ ਵਿੱਚ ਵਿਧਾਨ ਸਭਾ ਹਲਕਾ ਲਹਿਰਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਦੇ ਕੈਬਨਿਟ ਮੰਤਰੀ ਬਣਨ ਦੀ ਖੁਸ਼ੀ ਵਿੱਚ ਸੁਨਾਮ ਦੀ ਅਨਾਜ਼  ਮੰਡੀ ਵਿਖੇ ਆੜਤੀਆ ਐਸੋਸੀਏਸ਼ਨ ਸੁਨਾਮ ਦੇ ਸਾਬਕਾ ਪ੍ਰਧਾਨ ਰਾਜਿੰਦਰ ਕੁਮਾਰ ਬੱਬਲੀ ਦੀ ਅਗਵਾਈ ਹੇਠ ਲੱਡੂ ਵੰਡਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਆੜਤੀ ਆਗੂ ਰਾਜਿੰਦਰ ਕੁਮਾਰ ਬਬਲੀ ਨੇ ਕਿਹਾ ਕੇ ਬਰਿੰਦਰ ਗੋਇਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਸਿਆਸਤ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਇਮਾਨਦਾਰੀ ਨਾਲ ਸੇਵਾ ਨਿਭਾਉਣਗੇ। ਉਹ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਰਹੇ ਹਨ । ਬਰਿੰਦਰ ਗੋਇਲ ਦੇ  ਮੰਤਰੀ ਬਣਨ ਨਾਲ ਜਿੱਥੇ ਲਹਿਰਾਗਾਗਾ ਦੇ ਲੋਕਾਂ ਦਾ ਮਾਣ ਵਧਿਆ ਹੈ ਉੱਥੇ ਅਗਰਵਾਲ ਭਾਈਚਾਰੇ ਦਾ ਮਾਣ ਵੀ ਵਧਿਆ ਹੈ ।ਇਸ ਮੌਕੇ ਤਰਸੇਮ ਸਿੰਘ ਕੁਲਾਰ,ਅਮਰੀਕ ਸਿੰਘ ਧਾਲੀਵਾਲ,ਰਾਜੇਸ ਕੁਮਾਰ ਕਾਲਾ,ਰਾਜਨ ਗੋਇਲ ਪ੍ਰਧਾਨ,ਧਰਮ ਪਾਲ, ਹਰਮੇਸ਼ ਕੁਮਾਰ ਮੇਸ਼ੀ, ਸ਼ਿਵ ਜੀ ਰਾਮ, ਆਸ਼ੂ ਗੁਪਤਾ,ਨਰਿੰਦਰ ਕੁਮਾਰ ਸਤੌਜੀਆ, ਆਸੂ ਗੋਇਲ ਕੌਂਸਲਰ,ਮਨਪ੍ਰੀਤ ਬਾਂਸਲ,ਰਾਕੇਸ ਕੁਮਾਰ ਕਾਕਾ,ਅਮੋਲਕ ਸਿੰਘ ਸਿੱਧੂ,ਪ੍ਰਨੀਤ ਸਿੰਘ ਸਲਵੀ, ਰਿਸ਼ੂ ਕਤਿਆਲ, ਰਾਮ ਫਲ,ਰਾਜੂ ਕਤਿਆਲ,ਅਸ਼ਵਨੀ ਕੁਮਾਰ,ਸੰਦੀਪ ਕੁਮਾਰ,ਗੋਲਡੀ ਕੁਮਾਰ, ਨਰਾਇਣ ਕੁਮਾਰ,ਜੀਵਨ ਕੁਮਾਰ,ਕੀਰਤੀ ਪ੍ਰਸ਼ਾਦ ਅਤੇ ਗਿਆਨ ਚੰਦ ਆਦਿ ਆੜਤੀ ਹਾਜ਼ਰ ਸਨ।

Have something to say? Post your comment

 

More in Malwa

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ 

ਰੋਟਰੀ ਕਲੱਬ ਸੁਨਾਮ ਵੱਲੋਂ "ਕਲਮਾਂ ਦੇ ਵਾਰਿਸ" ਸਮਾਗਮ ਦਾ ਆਯੋਜਨ 

ਪਿੰਡ ਖ਼ਾਨਪੁਰ ਨੂੰ ਹਲਕਾ ਅਮਰਗੜ੍ਹ ’ਚੋਂ ਨਮੂਨੇ ਦਾ ਪਿੰਡ ਬਣਾਵਾਂਗੇ : ਪ੍ਰੋ ਗੱਜਣਮਾਜਰਾ

ਡੀ.ਏ.ਪੀ. ਦੀ ਥਾਂ ਬਦਲਵੀਆਂ ਖਾਦਾਂ ਦੀ ਵਰਤੋਂ ਨਾਲ ਵੀ ਨਿਕਲਦਾ ਹੈ ਕਣਕ ਦਾ ਚੰਗਾ ਝਾੜ

ਵਿਦਿਆਰਥੀਆਂ ਦੀ ਸਕੂਲਾਂ 'ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਖਨੌਰੀ ਤੇ ਸ਼ੰਭੂ ਬਾਰਡਰਾਂ ਤੇ 6 ਦਸੰਬਰ ਨੂੰ ਕਿਸਾਨ ਜੱਥਿਆਂ ਦੇ ਰੂਪ ਵਿੱਚ ਅੱਗੇ ਬੈਰੀਕੇਡਾਂ ਵੱਲ ਵਧਣਗੇ : ਸਰਵਨ ਸਿੰਘ ਪੰਧੇਰ 

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਨਹਿਰੂ ਯੁਵਾ ਕੇਂਦਰ ਵੱਲੋਂ ‘ਜ਼ਿਲ੍ਹਾ ਯੁਵਾ ਉਤਸ਼ਵ’ 30 ਨਵੰਬਰ ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ