ਮੋਗਾ : ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਨੇੜੇ ਸਵਰਨ ਡਿਪੂ ਵਾਲਾ, ਦੁਨੱਕੇ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੂੰ 6 ਮਹਿਨੇ ਤੇ 13 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(35O) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸਪਾਊਸ ਓਪਨ ਵਰਕ ਪਰਮਿਟ ਦੇ ਵੀਜ਼ੇ ਹੁਣ ਫਿਰ ਧੜਾ-ਧੜ ਆ ਰਹੇ ਹਨ ਤੇ ਉਹਨਾਂ ਵਿਚੋਂ ਇਕ ਜਸਵਿੰਦਰ ਸਿੰਘ ਦਾ ਵੀਜ਼ਾ ਵੀ ਇੱਕ ਰਿਫਿਊਜ਼ਲ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਉਣ ਤੋਂ ਬਾਅਦ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅੱਠ ਫਰਵਰੀ 2024 ਨੂੰ ਅੰਬੈਂਸੀ ਚ ਫਾਈਲ ਲਗਵਾ ਕੇ ਤੇ 21 ਅਗਸਤ 2024 ਨੂੰ ਵੀਜ਼ਾ ਲੈ ਕੇ ਦਿੱਤਾ । ਇਸ ਮੌਕੇ ਜਸਵਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।