Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Doaba

''ਏਕ ਪੇੜ ਮਾਂ ਕੇ ਨਾਮ'' ਗਲੋਬਲ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਬੂਟੇ ਲਗਾਏ

September 25, 2024 02:13 PM
Amjad Hussain Khan

ਮੋਗਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ ਅਨੁਸਾਰ ''ਏਕ ਪੇੜ ਮਾਂ ਕੇ ਨਾਮ'' ਗਲੋਬਲ ਮੁਹਿੰਮ ਦੇ ਤਹਿਤ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ. ਗੁਰਦਿਆਲ ਸਿੰਘ ਡਿਪਟੀ ਡੀ.ਈ.ਓ. (ਸੈਕੰਡਰੀ) ਮੋਗਾ, ਸਕੂਲ ਸਟਾਫ ਅਤੇ ਪਿੰਡਾਂ ਦੇ ਮੋਹਤਬਾਰ ਵਿਅਕਤੀਆਂ ਵੱਲੋਂ ਵੀ ਵੱਖ ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ।

ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Have something to say? Post your comment

 

More in Doaba

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ