Saturday, September 28, 2024
BREAKING NEWS
ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

Doaba

ਇੰਦਰਜੀਤ ਸਿੰਘ ਨੂੰ ਕਾਨੂੰਗੋ ਐਸੋਸੀਏਸ਼ਨ ਦਾ ਜਿਲ੍ਹਾ ਪ੍ਰਧਾਨ ਬਣਾਇਆ ਗਿਆ

September 26, 2024 04:20 PM
Amjad Hussain Khan

ਮੋਗਾ : ਅੱਜ ਸਥਾਨਕ ਐਸ. ਕੇ. ਬਰਾਂਚ ਨੇੜੇ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਪੰਜਾਬ ਕਾਨੂੰਗੋ ਐਸੋਸੀਏਸ਼ਨ ਦੇ ਆਦੇਸ਼ਾਂ ਅਨੁਸਾਰ ਕਾਨੂੰਗੋ ਐਸੋਸੀਏਸ਼ਨ ਦੀ ਜਿਲ੍ਹਾ ਪੱਧਰੀ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਪੰਜਾਬ ਬਾਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੱਧਰੀ ਟੀਮ ਦੀ ਚੌਣ ਕੀਤੀ ਗਈ ਜਿਸ ਵਿਚ ਕਾਨੂੰਗੋ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਮੋਗਾ ਨੂੰ ਬਣਾਇਆ ਗਿਆ ਇਸ ਤੋਂ ਇਲਾਵਾਂ ਜਰਨਲ ਸਕੱਤਰ ਮਨਪ੍ਰੀਤ ਸਿੰਘ ਸਮਾਧ ਭਾਈ, ਕੈਸ਼ੀਅਰ ਬਲਜੀਤ ਸਿੰਘ ਧਰਮਕੋਟ, ਨੁਮਾਇੰਦਾ ਪੰਜਾਬ ਜਸਪਾਲ ਸਿੰਘ ਨਿਹਾਲ ਸਿੰਘ ਵਾਲਾ, ਸੀਨੀਅਰ ਮੀਤ ਪ੍ਰਧਾਨ ਸੁਖਬੀਰ ਸਿੰਘ ਬਾਘਾਪੁਰਾਣਾ, ਮੀਤ ਪ੍ਰਧਾਨ ਗੁਰਦੀਪ ਸਿੰਘ, ਸਹਾਇਕ ਸਕੱਤਰ ਜਸਵੀਰ ਕੌਰ ਮੋਗਾ, ਐਡੀਟਰ ਕਰਮਜੀਤ ਕੌਰ ਆਦਿ ਆਹੁਦੇਦਾਰਾਂ ਨੂੰ ਬਣਾਇਆ ਗਿਆ। ਇਸ ਮੌਕੇ ਨਵ-ਨਿਯੁਕਤ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਮੋਗਾ ਨੇ ਸਮੂੱਚੇ ਸਾਥੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ ਉਹ ਊਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

Have something to say? Post your comment

 

More in Doaba

21600 ਨਸ਼ੀਲੇ ਕੈਪਸੂਲ, 33800 ਨਸ਼ੀਲੀਆ ਗੋਲੀਆ ਅਤੇ 10 ਲੱਖ ਰੁਪਏ ਡਰੱਗ ਮਨੀ ਸਮੇਤ ਸਮਗਲਰ ਚੜ੍ਹੇ ਪੁਲਿਸ ਦੇ ਅੜਿਕੇ

ਸਾਬਕਾ ਜਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ

ਸੇਵਾ ਵਿੱਚ ਨਿਸ਼ਕਾਮ ਭਾਵ ਜਰੂਰੀ : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਜੋਗਿੰਦਰ ਸਿੰਘ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾਇਆ

ਹਲਕੇ ਦਾ ਵਿਕਾਸ ਕਰਨਾ ਮੇਰਾ ਮੁੱਖ ਮਕਸਦ : ਵਿਧਾਇਕ ਅਮਨਦੀਪ ਕੌਰ ਅਰੋੜਾ

ਮੋਗਾ ਜ਼ਿਲ੍ਹੇ ਦੇ ਪਿੰਡ ਰੱਤੀਆਂ ਵਿੱਚ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਏ ਗਏ ਮੁਫ਼ਤ ਮੈਡੀਕਲ ਚੈਕਅੱਪ ਕੈਂਪ

''ਏਕ ਪੇੜ ਮਾਂ ਕੇ ਨਾਮ'' ਗਲੋਬਲ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਬੂਟੇ ਲਗਾਏ

ਜਸਵਿੰਦਰ ਸਿੰਘ ਸਪਾਊਸ ਵੀਜ਼ਾ ਤੇ ਜਾਊ ਆਪਣੀ ਪਤਨੀ ਕੋਲ ਕੈਨੇਡਾ

ਨਗਰ ਨਿਗਮ ਵੱਲੋਂ ਡੇਂਗੂ,ਮਲੇਰੀਆ ਅਤੇ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਵਾਰਡਵਾਇਜ਼ ਫਾਗਿੰਗ ਦੀ ਸ਼ੁਰੂਆਤ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਹੋਈ