Thursday, November 21, 2024

Malwa

ਖੰਨਾ 'ਚ ਨਜਾਇਜ਼ ਕਬਜਿਆ ਨੂੰ ਲੈ ਕੇ ਪ੍ਰਸ਼ਾਸਨ ਹੋਇਆ ਸਖ਼ਤ 

September 27, 2024 01:49 PM
SehajTimes

ਖੰਨਾ : ਮਾਣਯੋਗ ਅਦਾਲਤ ਦੇ ਹੁਕਮਾ ਨੂੰ ਧਿਆਨ ਚ ਰਖਦਿਆ ਅੱਜ ਨਗਰ ਕੌਂਸਲ ਖੰਨਾ ਵਲੋ ਖੰਨਾ ਸ਼ਹਿਰ ਅੰਦਰੋ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਮਿਊਂਸੀਪਲ ਕੌਂਸਲ ਦੇ  ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਅਤੇ ਮੈਡਮ ਪਰਮਜੀਤ ਕੌਰ ਵੱਲੋਂ ਸਮਾਧੀ ਰੋਡ ਤੋ ਸੜਕ ਦੇ ਅਲੇ ਦੁਆਲੇ ਲੋਕਾ ਨਜਾਇਜ਼ ਕਬਜਿਆ ਨੂੰ ਸਖ਼ਤੀ ਨਾਲ ਹਟਾਇਆ ਗਿਆ ਅਤੇ ਰੇਹੜੀ ਫੜੀ ਵਲਿਆ ਦੇ ਚਲਾਣ ਕੱਟੇ ਗਏ। ਮੈਡਮ ਪਰਮਜੀਤ ਕੌਰ ਨੇ ਸਪੱਸ਼ਟ ਕਿਹਾ ਕੀ ਸ਼ਹਿਰ ਅੰਦਰ ਨਜਾਇਜ਼ ਕਬਜ਼ਿਆਂ ਨੂੰ ਹਰ ਹਾਲ ਚ ਹਟਿਆ ਜਾਵੇਗਾ। ਇਕ ਸਵਾਲ ਦੇ ਜਵਾਬ ਚ ਉਹਨਾਂ ਇਹ ਵੀ ਕਿਹਾ ਕੇ ਸਮਾਧੀ ਰੋਡ ਤੇ ਲਗਨ ਵਾਲੀ ਜੱਟ ਮੰਡੀ ਵੀ ਨਹੀਂ ਲਗਨ ਦਿਤੀ  ਜਾਵੇਗੀ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ