Thursday, November 21, 2024

Chandigarh

ਪੰਜ ਕਰਾਰਾਂ ਸਬੰਧੀ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ "ਬਿਲਕੁਲ ਠੀਕ" : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

September 27, 2024 05:50 PM
ਅਮਰਜੀਤ ਰਤਨ

ਚੰਡੀਗੜ੍ਹ : ਸਿੱਖਾਂ ਨਾਲ ਹਮੇਸ਼ਾਂ ਧੱਕਾ ਹੁੰਦਾ ਰਿਹਾ ਹੈ ਅਤੇ ਹੁਣ ਵੀ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੋ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਗੱਲ ਕਰਦਿਆਂ ਹੋਇਆ, ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ, ਉਥੇ ਹੀ ਕਿਹਾ ਕਿ, ਦਿੱਲੀ ਵਿੱਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ। 

ਦੱਸ ਦਈਏ ਕਿ, ਸਿੱਖਾਂ ਦੇ ਪਹਿਲੇ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ ਤੇ ਅੱਜ ਦੇ ਦਿਹਾੜੇ ਤੇ ਸੰਗਤਾਂ ਬੜੇ ਹੀ ਸਤਿਕਾਰ ਦੇ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਮਨਾ ਰਹੇ ਹਨ। 

ਉੱਥੇ ਹੀ ਦੂਜੇ ਪਾਸੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਕਥਾ ਕਰਨ ਪਹੁੰਚੇ ਅਤੇ ਕਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਹੈ ਅਤੇ ਸੰਗਤਾਂ ਨੂੰ ਅੱਜ ਦਾ ਦਿਹਾੜਾ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। 

ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਸਿੱਖਾਂ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬਿਆਨ ਬਿਲਕੁਲ ਠੀਕ ਹੈ ਦਿੱਲੀ ਵਿੱਚ ਕਈ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ। 

 
 
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ