Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Haryana

ਅੱਜ ਤੇ ਭਲਕੇ ਦੋ ਦਿਨ ਸਕੂਲਾਂ ‘ਚ ਰਹੇਗੀ ਛੁੱਟੀ

October 04, 2024 08:13 PM
SehajTimes

ਚੰਡੀਗੜ੍ਹ : ਹਰਿਆਣਾ ਦੇ ਸਾਰੇ ਸਕੂਲਾਂ ਵਿੱਚ ਦੋ ਦਿਨ ਛੁੱਟੀ ਰਹੇਗੀ। ਇਹ ਫੈਸਲਾ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ 4 ਅਤੇ 5 ਅਕਤੂਬਰ ਨੂੰ ਦੋ ਦਿਨ ਬੱਚਿਆਂ ਲਈ ਸਾਰੇ ਸਕੂਲ ਬੰਦ ਰਹਿਣਗੇ।
ਦਰਅਸਲ, ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ। ਸਕੂਲਾਂ ਵਿੱਚ ਪੋਲਿੰਗ ਬੂਥ ਬਣਾਏ ਜਾਣਗੇ। ਵੋਟਾਂ ਤੋਂ ਇਕ ਦਿਨ ਪਹਿਲਾਂ ਕਈ ਤਿਆਰੀਆਂ ਹੋਣਗੀਆਂ, ਜਿਸ ਕਾਰਨ 4 ਅਤੇ 5 ਅਕਤੂਬਰ ਨੂੰ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਖਤੀ ਹੁਕਮ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।

Have something to say? Post your comment

 

More in Haryana

ਹਰਿਆਣਾ 'ਚ ਭਾਜਪਾ ਨੂੰ ਝਟਕਾ, ਅਸ਼ੋਕ ਤੰਵਰ ਕਾਂਗਰਸ 'ਚ ਸ਼ਾਮਲ 

5 ਅਕਤੂਬਰ ਨੂੰ 2,03,54,350 ਵੋਟਰ ਕਰਣਗੇ ਆਪਣੇ ਵੋਟ ਅਧਿਕਾਰ ਦੀ ਵਰਤੋ : ਪੰਕਜ ਅਗਰਵਾਲ

ਵੋਟਰ ਕਾਰਡ ਤੋਂ ਇਲਾਵਾ ਵੈਕਲਪਿਕ ਪਹਿਚਾਣ ਪੱਤਰ ਦਿਖਾ ਕੇ ਵੀ ਪਾਇਆ ਜਾ ਸਕਦਾ ਹੈ ਵੋਟ - ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਰਾਜਨੀਤਕ ਪਾਰਟੀ ਜਾਂ ਉਮੀਦਵਾਰ ਚੋਣ ਕੇਂਦਰ ਪਰਿਸਰ ਤੋਂ 200 ਮੀਟਰ ਦੇ ਘੇਰੇ ਦੇ ਬਾਹਰ ਲਗਾ ਸਕਦਾ ਹੈ ਇਲੈਕਸ਼ਨ ਬੂਥ : ਪੰਕਜ ਅਗਰਵਾਲ

ਸੂਬੇ ਵਿਚ ਝੋਨੇ ਦੀ ਖਰੀਦ ਸੁਚਾਰੂ ਰੂਪ ਨਾਲ ਜਾਰੀ

ਪੰਜਾਬ ਤੇ ਹਰਿਆਣਾ ਵਿਚ ਰਾਈਸ ਮਿਲਰਸ ਦੀ ਹੜਤਾਲ ਦੇ ਬਾਵਜੂਦ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਸੁਚਾਰੂ ਰੂਪ ਨਾਲ ਜਾਰੀ

AAP’ ਹਰਿਆਣਾ ‘ਚ CONGRESS ਅਤੇ BJP ਦੇ ਵਿਗਾੜ ਸਕਦੀ ਹੈ ਸਿਆਸੀ ਸਮੀਕਰਨ

ਚੋਣਾਵੀ ਡਿਊਟੀ ਵਿਚ ਰੁਕਾਵਟ ਪਾਉਣ ਵਾਲਿਆਂ ਦੇ ਵਿਰੁੱਧ ਨਿਯਮ ਅਨੁਸਾਰ ਹੋਵੇਗੀ ਸਖਤ ਕਾਰਵਾਈ : ਪੰਕਜ ਅਗਰਵਾਲ

ਹਰਿਆਣਾ ਬਿਜਲੀ ਪ੍ਰਸਾਰਣ ਨਿਗਮ ਲਿਮੀਟੇਡ ਦੀ 27ਵੀਂ ਸਾਲਾਨਾ ਆਮ ਮੀਟਿੰਗ ਪ੍ਰਬੰਧਿਤ

ਵਿਧਾਨਸਭਾ ਚੋਣ ਲਈ 3 ਅਕਤੂਬਰ ਨੂੰ ਸ਼ਾਮ 6 ਵਜੇ ਬੰਦ ਹੋਵੇਗਾ ਪ੍ਰਚਾਰ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ