Friday, November 22, 2024

Chandigarh

ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੋ੍ਮਣੀ ਕਮੇਟੀ ਮੈਂਬਰ ਨੇ ਸੌਂਪੇ ਸੰਗੀਤ ਸਾਜ

October 08, 2024 03:28 PM
Daljinder Singh Pappi
ਡਕਾਲਾ : ਸੋ੍ਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਪੁੱਜਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜੇ ਰਾਗੀ ਜੱਥਿਆਂ ਨੂੰ ਸੰਗੀਤ ਸਾਜ਼ ਸੌਂਪੇ ਜਿਨ੍ਹਾਂ ਵਿਚ ਹਰਮੋਨੀਅਮ ਅਤੇ ਤਬਲਾ ਆਦਿ ਸ਼ਾਮਲ ਸਨ। ਇਸ ਮੌਕੇ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪਸਾਰ ਖੇਤਰ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਅਤੇ ਲੋੜਵੰਦ ਰਾਗੀ ਜੱਥਿਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਤਾਂ ਕਿ ਉਹ ਧਰਮ ਦੇ ਪ੍ਰਚਾਰ ਪਸਾਰ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਸਕਣ। ਉਨ੍ਹਾਂ ਢਾਡੀ, ਕਵੀਸ਼ਰੀ ਅਤੇ ਰਾਗੀ ਜੱਥਿਆਂ ਨੂੰ ਗੁਰਬਾਣੀ ਦੇ ਪ੍ਰਚਾਰ ਪਸਾਰ ਲਈ ਪ੍ਰੇਰਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਸੁਖਦੀਪ ਸਿੰਘ ਅਤੇ ਨਵਦੀਪ ਸਿੰਘ ਨੂੰ ਹਰਮੋਨੀਅਮ ਅਤੇ ਤਬਲਾ ਜੋੜੀ ਭੇਂਟ ਕੀਤੀ ਗਈ ਹੈ। ਇਸ ਦੌਰਾਨ ਗੁਰਜੀਤ ਸਿੰਘ ਉਪਲੀ ਆਦਿ ਸਖਸ਼ੀਅਤਾਂ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ