Wednesday, October 30, 2024
BREAKING NEWS
ਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗਕਿਸਾਨਾਂ ਨੇ ਕਾਰਪੋਰੇਟ ਘਰਾਣੇ ਦਾ ਕਾਰੋਬਾਰੀ ਪੁਆਇੰਟ ਘੇਰਿਆ ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਸਿੰਘ ਮੋਂਗੀਆ ਗੁਜ਼ਰੇਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨਪੰਜਾਬ ਪੁਲਿਸ ਨੇ ਸਾਬਕਾ ਵਿਧਾਇਕ ਸਤਕਾਰ ਕੌਰ, ਉਸ ਦੇ ਭਤੀਜੇ ਨੂੰ ਖਰੜ ਤੋਂ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ; 128 ਗ੍ਰਾਮ ਹੈਰੋਇਨ, 1.56 ਲੱਖ ਰੁਪਏ ਦੀ ਨਕਦੀ ਬਰਾਮਦਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

Education

ਲਾਇਨਜ਼ ਕਲੱਬ ਵੱਲੋਂ ਗੁਰੂ ਗੁਰੂਕੁਲ ਸਕੂਲ ਦੇ ਜੇਤੂ ਵਿਦਿਆਰਥੀ ਸਨਮਾਨਿਤ

October 26, 2024 07:10 PM
SehajTimes

ਜ਼ੀਰਕਪੁਰ : ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਹੈਬਤਪੁਰ ਰੋਡ ਤੇ ਸਥਿਤ ਵੀ.ਆਈ.ਪੀ. ਇਨਕਲੇਵ ਵਿਚ ਗੁਰੂ ਗੁਰੂਕੁਲ ਸਕੂਲ ਵਿਚ ਬੱਚਿਆਂ ਨੂੰ ਵੱਖ-ਵੱਖ ਪ੍ਰਤੀਯੋਗਤਾਵਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤਣ ਤੇ ਸਨਮਾਨਿਤ ਕੀਤਾ ਗਿਆ ਹੈ। ਸਕੂਲ ਪ੍ਰਿੰਸੀਪਲ ਮੀਨੂ ਨੇ ਦੱਸਿਆ ਕਿ ਬੱਚਿਆਂ ਨੇ ਬੈਡਮਿੰਟਨ, ਤਾਈਕਾਂਡ ਸੈਲਫ਼ ਡਿਫੈਂਸ, ਰਨਿੰਗ, ਗੋਲਾ ਸੁੱਟਣਾ, ਖੋ-ਖੋ ਆਦਿ ਪ੍ਰਤੀਯੋਗਤਾਵਾਂ ਵਿਚ ਮੈਡਲ ਜਿੱਤੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ। ਇਸ ਮੌਕੇ ਲਾਇਨਜ਼ ਕਲੱਬ ਦੁਆਰਾ ਅਹਾਨਾ, ਤਨਵੀ, ਭਵਿਆ, ਦਿਵਿਆ, ਸ੍ਰੇਸ਼ਵਰ, ਆਯੂਸ਼, ਆਰਿਅਨ, ਨੂਤਮ, ਓਮਾਸ਼, ਆਰਿਆ ਸਮੇਤ ਹੋਰ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਸਕੂਲ ਦੀ ਪ੍ਰਿੰਸੀਪਲ ਮੀਨੂ, ਦੀਪਿਕਾ ਸ਼ਰਮਾ, ਬਬੀਤਾ ਕੌਸ਼ਿਕ, ਸ਼ਰਲਾ ਸ਼ਰਮਾ, ਸੀਮਾ, ਨਮਿਤਾ ਨੇ ਲਾਇਨਜ਼ ਕਲੱਬ ਡੇਰਾਬੱਸੀ ਦਾ ਧੰਨਵਾਦ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਡੇਰਾਬੱਸੀ ਦੇ ਪ੍ਰਧਾਨ ਨਿਤਿਨ ਜਿੰਦਲ ਅਤੇ ਲਾਇਨ ਬਰਖਾ ਰਾਮ ਸਮੇਤ ਹੋਰ ਪਤਵੰਤੇ ਮੌਜੂਦ ਸਨ। 

Have something to say? Post your comment

 

More in Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਈ.ਟੀ.ਆਈ. ਜਲਵੇੜਾ ਵਿਖੇ ਪਲੇਸਮੈਂਟ ਕਮ ਸਵੈ ਰੋਜ਼ਗਾਰ ਕੈਂਪ

ਮਾਲੇਰਕੋਟਲਾ; ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਵਿਧਾਇਕ ਜਮੀਲ ਉਰ ਰਹਿਮਾਨ

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

ਗੰਗਾ ਡਿਗਰੀ ਕਾਲਜ ਵਿੱਚ ਐਨਐਸਐਸ ਦਾ ਇੱਕ ਰੋਜ਼ਾ ਕੈਂਪ ਲਗਾਇਆ ਗਿਆ

ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ

ਸੁਨਾਮ ਕਾਲਜ਼ 'ਚ ਦੋ ਰੋਜ਼ਾ ਸੈਮੀਨਾਰ ਆਯੋਜਿਤ 

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਗਿਆਰ੍ਹਵੀਂ ਜਮਾਤ ਸਾਲ 2025-2026 ਲਈ ਚੋਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਆਰੀਅਨਜ਼ ਨਰਸਿੰਗ ਦੇ ਵਿਦਿਆਰਥੀ ਅਕਾਦਮਿਕ ਨਤੀਜਿਆਂ ਵਿੱਚ ਚਮਕੇ

ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਦੀਆਂ ਵਿਦਿਆਰਥਣਾਂ ਨੇ ਬੀਸੀਏ 'ਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ 

ਪਿੰਡ ਰਾਮਪੁਰਾ ਦੇ 'ਬਿਊਟੀ ਐਂਡ ਵੈੱਲਨੈੱਸ' ਵਿਦਿਆਰਥੀਆਂ ਨੂੰ ਇੱਕ ਦਿਨਾ ਵਿੱਦਿਅਕ ਟੂਰ ਕਰਵਾਇਆ