Thursday, November 14, 2024
BREAKING NEWS
ਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

Health

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

November 05, 2024 06:38 PM
SehajTimes
ਬੱਸੀ ਪਠਾਣਾਂ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ.ਡੀ.ਐਮ. ਹਰਵੀਰ ਕੌਰ ਨੇ ਕਮਿਊਨਿਟੀ ਹੈਲਥ ਸੈਂਟਰ (ਸੀ. ਐਚ.ਸੀ.) ਬੱਸੀ ਪਠਾਣਾਂ ਵਿਖੇ ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਐਸ.ਡੀ.ਐਮ ਹਰਵੀਰ ਕੌਰ ਨੇ ਹੈਲਥ ਸੈਂਟਰ ਵਿਖੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਐੱਸ.ਐਮ.ਓ. ਹਰਲੀਨ ਕੌਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਉਹਨਾਂ ਨੇ ਕਾਰਜ ਸਾਧਕ ਅਫ਼ਸਰ, ਬੱਸੀ ਪਠਾਣਾਂ, ਸ. ਸੁਖਦੇਵ ਸਿੰਘ ਨੂੰ ਵੀ ਨਿਰਦੇਸ਼ ਦਿੱਤੇ ਕਿ ਹਸਪਤਾਲ ਤੇ ਇਸ ਦੇ ਆਲੇ ਦੁਆਲੇ ਦੀ ਸਫ਼ਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ। 
 
ਐੱਸ.ਡੀ.ਐਮ. ਹਰਵੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਵਾਸਤੇ ਹੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਮਿਆਰ ਉਚਾ ਕਰਨ ਲਈ ਮੁਹਿੰਮ ਵੀ ਆਰੰਭੀ ਹੈ ਤਾਂ ਜੋ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ। ਇਸ ਦੌਰਾਨ ਐੱਸ.ਡੀ.ਐਮ. ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਸਪਤਾਲ ਵਿਚਲੇ ਦਵਾਈਆਂ ਦੇ ਸਟੋਰ ਦਾ ਜਾਇਜ਼ਾ ਲੈਂਦੇ ਹੋਏ, ਓਥੇ ਉਪਲਭਧ ਦਵਾਈਆਂ ਦੇ ਸਟਾਕ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚੋਂ ਹੀ 100 ਫੀਸਦੀ ਦਵਾਈਆਂ ਮਰੀਜ਼ਾਂ ਨੂੰ ਮੁਫਤ ਉਪਲੱਬਧ ਕਰਵਾਈਆ ਜਾ ਰਹੀਆਂ ਹਨ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਹਸਪਤਾਲ ਦਾ ਸਟਾਫ਼ ਹਾਜ਼ਰ ਸਨ।
 
 
 

Have something to say? Post your comment

 

More in Health

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ

ਜ਼ਿਲਾ ਸਿਹਤ ਅਫਸਰ ਵੱਲੋਂ ਵੱਡੀ ਕਾਰਵਾਈ, ਫੂਡ ਸੇਫਟੀ ਟੀਮ ਨੂੰ ਨਾਲ ਲੈ ਕੇ 500 ਕੁਵਿਟਲ ਦੇ ਕਰੀਬ ਪਨੀਰ ਫੜਿਆ।

ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ

ਭਾਰਤ 'ਚ ਹਰ ਸਾਲ ਬ੍ਰੇਨ ਸਟ੍ਰੋਕ ਦੇ 15 ਤੋਂ 20 ਲੱਖ ਮਾਮਲੇ ਸਾਹਮਣੇ ਆਉਂਦੇ ਹਨ: ਡਾ ਵਿਨੀਤ ਸੱਗਰ

ਡੇਂਗੂ ਤੋਂ ਬਚਾਅ ਲਈ ਲਗਾਤਾਰ ਫੌਗਿੰਗ ਜਾਰੀ

ਸਿਹਤ ਮੰਤਰੀ ਵੱਲੋਂ ਤੜਕਸਾਰ ਡੇਂਗੂ 'ਤੇ ਵਾਰ, ਵਿੱਦਿਆ ਅਦਾਰਿਆਂ 'ਚ ਡੇਂਗੂ ਲਾਰਵਾ ਲੱਭਣ ਲਈ ਰਾਜ ਪੱਧਰੀ ਮੁਹਿੰਮ ਦੀ ਖ਼ੁਦ ਕੀਤੀ ਅਗਵਾਈ

ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਤਹਿਤ ਸਿੱਖਿਆ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਬਲਬੀਰ ਸਿੰਘ