Saturday, November 09, 2024
BREAKING NEWS
ਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

Malwa

ਨਗਰ ਪੰਚਾਇਤ ਖਨੌਰੀ ਵੱਲੋਂ ਸਫਾਈ ਪੰਦਰਵਾੜਾ ਮਨਾਇਆ ਗਿਆ

November 08, 2024 11:33 AM
SehajTimes
ਖਨੌਰੀ : ਸਫਾਈ ਦੇ ਖੇਤਰ ਵਿੱਚ ਕਈ ਵਾਰ ਨੈਸ਼ਨਲ ਪੱਧਰ ਤੇ ਸਨਮਾਨ ਪ੍ਰਾਪਤ ਕਰ ਚੁੱਕੀ ਨਗਰ ਪੰਚਾਇਤ ਖਨੌਰੀ ਵੱਲੋਂ ਆਮ ਸਫਾਈ ਅਤੇ ਸਲਾਘਾਯੋਗ ਕੰਮ ਕਰਨ ਵਾਲੇ ਕਾਮਿਆ, ਸਕੂਲਾਂ, ਸੰਸਥਾਵਾਂ ਤੇ ਸਵੱਛ ਵਾਰਡ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਫਾਈ ਪੰਦਰਵਾੜਾ ਮਨਾਇਆ ਗਿਆ। ਇਸ ਦੌਰਾਨ ਨਗਰ ਪੰਚਾਇਤ, ਖਨੌਰੀ ਦਫ਼ਤਰ ਵਿੱਚ ਸਫਾਈ ਸੇਵਕਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਸਮੂਹ ਸਫਾਈ ਸੇਵਕਾਂ, ਸੈਨੀਟੇਸ਼ਨ ਸਟਾਫ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਵੱਲੋਂ ਸਮੂਹ ਸਫਾਈ ਸੇਵਕਾਂ ਨੂੰ ਅੱਗੇ ਵੀ ਆਪਣੇ ਸਹਿਰ ਨੂੰ ਸਾਫ ਸੁਥਰਾ ਰੱਖਣ ਲਈ ਤਨ ਮਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੇ ਸਹਿਯੋਗ ਸਦਕਾ ਨਗਰ ਪੰਚਾਇਤ ਖਨੌਰੀ ਵੱਲੋ ਸਫਾਈ ਦੇ ਖੇਤਰ ਵਿੱਚ ਮਾਰੀਆਂ ਮੱਲਾਂ ਕਰਕੇ ਸਫਾਈ ਸੇਵਕਾਂ ਦੀ ਪ੍ਰਸ਼ੰਸ਼ਾ ਵੀ ਉਹਨਾਂ ਸਫਾਈ ਸੇਵਕਾਂ ਨੂੰ ਸਫਾਈ ਮੁਹਿਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਮੌਕੇ ਉਹਨਾਂ ਦੇ ਨਾਲ ਨਰਿੰਦਰ ਕੁਮਾਰ ਸੈਨੇਟਰੀ ਇੰਸਪੈਕਟਰ, ਹਰਦੀਪ ਸਿੰਘ ਸਫਾਈ ਇੰਚਾਰਜ, ਗੁਰਮੇਲ ਸਿੰਘ, ਕਲਰਕ, ਰਾਜ ਕੁਮਾਰ ਜੇ.ਏ., ਗੁਰਿੰਦਰ ਕੁਮਾਰ ਸੀ.ਐਫ., ਸੁੰਦਰ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਅਤੇ ਸਮੂਹ ਸੈਨੀਟੇਸ਼ਨ ਸਟਾਫ ਆਦਿ ਹਾਜ਼ਰ ਸਨ।

Have something to say? Post your comment

 

More in Malwa

ਵੱਡੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ, ਛੋਟਾ ਵੀ ਚੱਲ ਵਸਿਆ 

ਸ਼੍ਰੋਮਣੀ ਕਮੇਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਮੁਆਫੀ ਦਿਵਾਉਣ ਤੋਂ ਗ਼ੁਰੇਜ਼ ਕਰਨ : ਢੀਂਡਸਾ 

ਵਿਧਾਨ ਸਭਾ ਹਲਕਾ ਬਰਨਾਲਾ ਵਿਖੇ 10 ਨਵੰਬਰ ਨੂੰ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਸਾਥੀ ਸ਼ਮੂਲੀਅਤ ਕਰਨਗੇ

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਉ : ਡਿਪਟੀ ਕਮਿਸ਼ਨਰ

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵੱਲੋਂ 13 ਨਵੰਬਰ ਨੂੰ ਨਗਰ ਕੀਰਤਨ ਦਾ ਆਜੋਯਨ

ਸਮਾਣਾ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਚਰਚਾ

ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ 'ਚ ਸਰਕਾਰ ਪ੍ਰਤੀ ਨਰਾਜ਼ਗੀ 

ਭਾਈ ਖਾਲਸਾ ਦੀਆਂ ਸ਼੍ਰੋਮਣੀ ਕਮੇਟੀ ਅੰਦਰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਮਿਲੀ ਵੱਡੀ ਜ਼ਿੰਮੇਵਾਰੀ : ਰਾਜੂ ਖੰਨਾ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਤਹਿਤ 09 ਅਤੇ 10 ਨਵੰਬਰ ਨੂੰ ਵਿਸ਼ੇਸ ਕੈਂਪ