Monday, March 31, 2025
BREAKING NEWS
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

Malwa

ਡਾਕਟਰ ਜੋਨੀ ਗੁਪਤਾ ਨੇ ਸਟਾਫ਼ ਨਾਲ ਮਨਾਇਆ ਜਨਮ ਦਿਨ 

November 12, 2024 05:01 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਐਮ.ਡੀ ਮੈਡੀਸਨ ਡਾਕਟਰ ਜੋਨੀ ਗੁਪਤਾ (ਡਾਇਰੈਕਟਰ ਸ਼੍ਰੀ ਬਾਲਾਜੀ ਹਸਪਤਾਲ) ਸੁਨਾਮ ਨੇ ਸਮੂਹ ਸਟਾਫ਼ ਨਾਲ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ਡਾਕਟਰ ਮੋਨਿਕਾ ਗੋਇਲ ਦੀ ਅਗਵਾਈ ਹੇਠ ਵੱਖ-ਵੱਖ ਤਰ੍ਹਾਂ ਦੇ ਕੇਕ ਕੱਟੇ ਗਏ ਅਤੇ ਸਾਰਿਆਂ ਨੇ ਸ਼ੁਭ ਕਾਮਨਾਵਾਂ ਪ੍ਰਗਟ ਕੀਤੀਆਂ | ਡਾ.ਜੋਨੀ ਗੁਪਤਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਟਾਫ਼ ਅਤੇ ਸ਼ੁਭਚਿੰਤਕਾਂ ਦੇ ਸਹਿਯੋਗ ਨਾਲ ਉਹ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਸਕੇ ਹਨ। ਉਹ ਭਵਿੱਖ ਵਿੱਚ ਵੀ ਇਸ ਲਈ ਵਚਨਬੱਧ ਹਨ। ਇਸ ਮੌਕੇ ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਕੌਰ ਵੜ੍ਹੈਚ, ਮਨਪ੍ਰੀਤ ਸਿੰਘ ਮਨੀ, ਦਲਵੀਰ ਸਿੰਘ ਬਿੱਟੂ, ਅਜੇ ਗੁਪਤਾ ਡੀ.ਸੀ., ਕਰਨ ਸਿੰਘ, ਮਨਜੀਤ ਕੌਰ, ਰੀਨਾ ਰਾਣੀ, ਰਧਿਮਾ ਗੁਪਤਾ, ਕਵਿਸ਼ ਗੁਪਤਾ, ਦਰਸ਼ਨ ਸਿੰਘ ਚੌਹਾਨ, ਸੁਸ਼ੀਲ ਕੁਮਾਰ ਆਦਿ ਹਾਜ਼ਰ ਸਨ | 

Have something to say? Post your comment