Tuesday, December 03, 2024
BREAKING NEWS
ਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

Chandigarh

ਪਿੰਡ ਗੁਲਾੜੀ ਅਤੇ ਭੂੱਲਣ ਵਿੱਚ ਆਰ. ਜੀ. ਆਰ. ਸੈੱਲ ਵੱਲੋਂ ਕਿਸਾਨ ਬੀਬੀਆਂ ਲਈ ਲਗਾਇਆ ਸਿਖਲਾਈ ਕੈਂਪ

November 12, 2024 07:29 PM
ਅਮਰਜੀਤ ਰਤਨ
ਖਨੌਰੀ : ਆਰ. ਜੀ.ਆਰ ਸੈੱਲ, ਲੁਧਿਆਣਾ  ਵੱਲੋਂ ਪ੍ਰਾਣਾ ਪ੍ਰੋਜੈਕਟ ਦੇ ਤਹਿਤ  ਨਜ਼ਦੀਕੀ ਪਿੰਡ ਗੁਲਾੜੀ ਅਤੇ ਭੂੱਲਣ ਵਿੱਚ ਕਿਸਾਨ ਬੀਬੀਆਂ ਲਈ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਕਿਸਾਨ ਬੀਬੀਆਂ ਨੂੰ ਸਿੱਧੇ ਅਤੇ ਅਸਿੱਧੇ ਤੌਰ ਤੇ ਕਿਸਾਨੀ ਨਾਲ ਜੁੜਨ ਲਈ ਪ੍ਰੇਰਿਆ ਗਿਆ ਅਤੇ ਮਿੱਟੀ ਅਤੇ ਪਾਣੀ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।ਕੈਂਪ ਵਿੱਚ ਵੱਧਦੀਆਂ ਰਸਾਇਣਕ ਖਾਦਾਂ ਦੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਜੈਵਿਕ ਖੇਤੀ ਦੇ ਬਾਰੇ ਅਤੇ ਘਰ ਦੀ ਬਗੀਚੀ ਬਾਰੇ ਵੀ ਕਿਸਾਨ ਬੀਬੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਆਰ. ਜੀ. ਆਰ. ਸੈੱਲ ਤੋਂ ਫੀਲਡ ਅਸਿਸਟੈਂਟ ਹਰਭਿੰਦਰ ਸਿੰਘ ਅਤੇ ਖੇਤੀ ਦੂਤ ਮਨੌਜ ਨੈਨ, ਮੋਨੂੰ ਸਿੰਘ, ਜਗਦੀਪ ਸਿੰਘ ਅਤੇ ਮਹਾਂਵੀਰ ਸਿੰਘ  ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ।
 
 
 

Have something to say? Post your comment

 

More in Chandigarh

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ

ਫਿਲਿਪਸ ਪਲਾਟ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਤਰੱਕੀਆਂ ਬਖਸ਼ੀਆਂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਰਾਇਲ ਗਰੁੱਪ ਜੀਰਕਪੁਰ ਵੱਲੋਂ 11ਵੇਂ ਸਮੂਹਿਕ ਅਨੰਦ ਕਾਰਜ ਕਰਵਾਏ