ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਦਿੱਤਾ ਹੈ।