Wednesday, November 27, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

November 26, 2024 08:27 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ ਨੇ ਭਾਰਤੀ ਨਿਆਂ ਪ੍ਰਣਾਲੀ ਅਤੇ ਕਾਨੂੰਨ ਦੇ ਖੇਤਰ ‘ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਜ਼ਿਕਰਯੋਗ ਹੈ ਕਿ ਜਸਟਿਸ ਕੁਲਦੀਪ ਸਿੰਘ ਪੰਜਾਬ ਦੇ ਐਡਵੋਕੇਟ ਜਨਰਲ, ਵਧੀਕ ਸੋਲਿਸਟਰ ਜਨਰਲ ਆਫ ਇੰਡੀਆ ਸਮੇਤ ਵੱਡੇ ਅਹੁਦਿਆਂ ‘ਤੇ ਕਾਰਜਸ਼ੀਲ ਰਹੇ। ਉਹ 1988 ‘ਚ ਸੁਪਰੀਮ ਕੋਰਟ ਆਫ ਇੰਡੀਆ ਦੇ ਜੱਜ ਨਿਯੁਕਤ ਹੋਏ ਅਤੇ 1996 ‘ਚ ਸੇਵਾ ਮੁਕਤ ਹੋਏ। ਸ. ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Have something to say? Post your comment

 

More in Malwa

ਸਬਜ਼ੀ ਵੇਚਣ ਵਾਲਿਆਂ ਵੱਲੋਂ ਫੁੱਟਪਾਥ ਉੱਤੇ ਸਮਾਨ ਰੱਖ ਕੇ ਕੀਤੇ ਜਾਂਦੇ ਆਰਜ਼ੀ ਨਾਜਾਇਜ਼ ਕਬਜ਼ੇ ਹਟਾਏ ਜਾਣਗੇ: ਕਾਰਜਸਾਧਕ ਅਫਸਰ

ਨੀਤੂ ਸਿੰਘ ਦੀ ਅਗਵਾਈ ਵਿਚ ਦਿਨ ਰਾਤ ਧਰਨਾ ਅੱਜ ਤੋ 

AAP ਦੇ ਨਵੇਂ ਬਣੇ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਮੁਬਾਰਕਬਾਦ ਦਿੰਦੇ ਹੋਏ

ਸੁਖਬੀਰ ਬਾਦਲ ਸਿੰਘ ਸਾਹਿਬਾਨ ਤੇ ਦਬਾਅ ਬਣਾਉਣ ਦੀ ਕਰ ਰਿਹੈ ਕੋਸ਼ਿਸ਼ : ਢੀਂਡਸਾ 

ਸਹਿਕਾਰਤਾ ਵਿਭਾਗ ਦੀ ਬਿਹਤਰੀ ਦੇ ਸਰਕਾਰੀ ਦਾਅਵੇ ਖੋਖਲੇ 

ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੋਂ ਸਰਹਿੰਦ ਤੱਕ ਨਵੀਂ ਬਣਨ ਵਾਲੀ ਸੜਕ ਦਾ ਜਲਦੀ ਕੰਮ ਮੁਕੰਮਲ ਕੀਤਾ ਜਾਵੇ : ਪ੍ਰੋ. ਬਡੂੰਗਰ

ਨਜਾਇਜ਼ ਢੰਗ ਨਾਲ ਕੁਨੈਕਸ਼ਨ ਜੋੜਨ ਵਾਲਿਆਂ ਦੇ ਸਮੇਂ-ਸਮੇਂ ਤੇ ਕੀਤੇ ਜਾਂਦੇ ਹਨ ਚਲਾਨ : ਕਾਰਜ ਸਾਧਕ ਅਫਸਰ

ਸ਼ਹੀਦੀ ਸਭਾ ਦੇ ਪ੍ਰਬੰਧਾਂ ਦੇ ਮੱਦੇ ਨਜ਼ਰ ਦਸੰਬਰ ਮਹੀਨੇ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਨਹੀਂ ਮਿਲੇਗੀ ਛੁੱਟੀ : ਡਿਪਟੀ ਕਮਿਸ਼ਨਰ

ਦੁਨਿਆਵੀ ਪੜ੍ਹਾਈ ਦੇ ਨਾਲ ਅਧਿਆਤਮਕ ਗਿਆਨ ਸਮੇਂ ਦੀ ਲੋੜ : ਢੀਂਡਸਾ 

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ