Wednesday, December 04, 2024
BREAKING NEWS
ਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

Majha

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀਲਚੇਅਰ ‘ਤੇ ਬੈਠ ਕੇ ਪਹੁੰਚੇ ਸੁਖਬੀਰ ਸਿੰਘ ਬਾਦਲ

December 02, 2024 02:12 PM
SehajTimes

ਸੁਖਬੀਰ ਸਿੰਘ ਬਾਦਲ ਦੇ ਪੈਰ ’ਤੇ ਸੱਟ ਲੱਗਣ ਕਾਰਨ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ। ਪੰਜਾਬ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਅੱਜ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਬੁਲਾਈ ਗਈ ਹੈ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਉਨ੍ਹਾਂ ਨੇ ਜਲਦ ਤੋਂ ਜਲਦ ਫੈਸਲੇ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਇਹ ਮੀਟਿੰਗ ਸੱਦਣ ਦਾ ਐਲਾਨ ਕੀਤਾ ਸੀ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007 ਤੋਂ 2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, ਸਾਬਕਾ ਜਥੇਦਾਰਾਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ 2007-17 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ ਨੂੰ ਲੈ ਕੇ ਵੱਡੇ ਫੈਸਲੇ ਸੁਣਾਏ ਜਾ ਸਕਦੇ ਹਨ।

Have something to say? Post your comment

 

More in Majha

ਅੰਮਿ੍ਤਸਰ 'ਚ NRIs ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

ਸੀਨੀਅਰ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੇ ਢਿੱਲੋ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਢਿੱਲੋ ਪਰਿਵਾਰ ਨਾਲ ਵੱਖ-ਵੱਖ ਪਾਰਟੀ ਦੇ ਆਗੂਆ ਨੇ ਕੀਤਾ ਦੁੱਖ ਸਾਂਝਾ

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ