Friday, January 24, 2025

Education

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2025 ਛੇਵੀਂ ਜਮਾਤ ਵਾਸਤੇ ਪ੍ਰਵੇਸ਼ ਪ੍ਰੀਖਿਆ ਕਾਰਡ ਵੈੱਬਸਾਈਟ ਤੇ ਉਪਲਬਧ

January 08, 2025 12:32 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ, ਜਮਾਤ ਛੇਵੀਂ ਸਾਲ 2025-2026 ਲਈ ਜਿਨ੍ਹਾਂ ਵਿਦਿਆਰਥੀਆਂ ਨੇ ਆਨਲਾਇਨ ਫਾਰਮ ਭਰੇ ਸਨ, ਉਹ ਵਿਦਿਆਰਥੀ ਆਪਣਾ ਐਡਮਿਟ ਕਾਰਡ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਇਟ ਤੇ ਲਿੰਕ ਰਾਹੀ https://cbseitms.rcil.gov.in/nvs/AdminCard/AdminCard ਡਾਊਨਲੋਡ ਕਰ ਸਕਦੇ ਹਨ।

 ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਭਟਨਾਗਰ, ਪ੍ਰਿੰਸੀਪਲ ਨੇ ਕਿਹਾ ਕਿ ਇਹ ਚੋਣ ਪ੍ਰੀਖਿਆ ਮਿਤੀ 18.01.2025 ਨੂੰ ਅਲੱਗ ਅਲੱਗ ਸੈਟਰਾਂ ਵਿੱਚ ਹੋਣ ਜਾ ਰਹੀ ਹੈ। ਜਿਨ੍ਹਾਂ ਵਿਦਿਆਰਥੀਆ ਨੂੰ 10.01.2025 ਤੱਕ ਆਪਣਾ ਐਡਮਿਟ ਕਾਰਡ ਨਹੀਂ ਮਿਲਦਾ, ਉਹ ਵਿਦਿਆਰਥੀ ਆਪਣੇ ਨੇੜੇ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਾਸੋਂ ਜਾਂ ਜਵਾਹਰ ਨਵੋਦਿਆ ਵਿਦਿਆਲਿਆ, ਰਕੋਲੀ ਜ਼ਿਲ੍ਹਾ ਮੁਹਾਲੀ ਤੋਂ ਆਪਣਾ ਐਡਮਿਟ ਕਾਰਡ ਪ੍ਰਾਪਤ ਕਰ ਸਕਦੇ ਹਨ।

Have something to say? Post your comment

 

More in Education

ਕੰਪਿਊਟਰ ਅਧਿਆਪਕਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਝਾੜੂ ਸੁੱਟਕੇ ਪ੍ਰਗਟਾਇਆ ਰੋਸ 

ਸੈਨਿਕ ਸਕੂਲ ਕਪੂਰਥਲਾ ਨੇ ਅਕਾਦਮਿਕ ਸੈਸ਼ਨ 2025-26 ਲਈ ਦਾਖਲੇ ਖੋਲ੍ਹੇ

ਯਾਦਗਾਰੀ ਹੋ ਨਿਬੜਿਆ ਅਕੇਡੀਆ ਸਕੂਲ ਦਾ ਸਲਾਨਾ ਸਮਾਗਮ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੜਿੱਕ ਸਕੂਲ ਵਿਖੇ ਯੋਗਾ ਤੇ ਧਿਆਨ ਕੈਂਪ ਲਗਾਇਆ

ਆਕਸਫੋਰਡ ਸਕੂਲ ਵਿੱਚ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਲਈ ਅਤਿ-ਆਧੁਨਿਕ ਤਕਨੀਕ ‘ਸਪੀਚ ਬੱਡੀ’ ਆਰੰਭ

CGC ਲਾਂਡਰਾਂ ਦੀ ਟੀਮ ਕੋਡ ਕ੍ਰੱਸ਼ਰ ਸਮਾਰਟ ਇੰਡੀਆ ਵਿੱਚ ਪਹਿਲੇ ਸਥਾਨ ’ਤੇ

ਅਜੋਕੇ ਮੁਕਾਬਲੇ ਦੇ ਯੁੱਗ 'ਚ ਸਮੇਂ ਦੇ ਹਾਣੀ ਬਣਨ ਵਿਦਿਆਰਥੀ : ਹਾਂਡਾ 

ਸਕੂਲ ਏ ਬੀ ਸੀ ਮੋਂਟੇਸਰੀ ਨੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ

ਸ੍ਰੀ ਸੁਖਮਨੀ ਕਾਲਜ ਆਫ਼ ਨਰਸਿੰਗ ਡੇਰਾਬਸੀ ਵਿਖੇ ਫਰੈਸ਼ਰਾਂ ਦਾ ਸ਼ਾਨਦਾਰ ਸਵਾਗਤ ਡੇਰਾਬੱਸੀ

ਲਾਇਨਜ਼ ਕਲੱਬ ਵੱਲੋਂ ਘੋਲੂਮਾਜਰਾ ਸਕੂਲ 'ਚ ਅੱਖਾਂ ਦਾ ਜਾਂਚ ਕੈਂਪ ਲਗਾਇਆ