Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

National

ਤੇਲੰਗਾਨਾ ਤੇ ਰਾਜਸਥਾਨ ਨੇ Black Fungus ਨੂੰ ਮਹਾਮਾਰੀ ਐਲਾਨਿਆ

May 20, 2021 01:59 PM
SehajTimes

ਨਵੀਂ ਦਿੱਲੀ : ਦੇਸ਼ 'ਚ Black Fungus ਦਾ ਕਹਿਰ ਵਧਦਾ ਜਾ ਰਿਹਾ ਹੈ। ਦਸਣਯੋਗ ਹੈ ਕਿ ਯੂਪੀ-ਦਿੱਲੀ, ਮਹਾਰਾਸ਼ਟਰ, ਰਾਜਸਥਾਨ ਸਣੇ ਦੇਸ਼ ਦੇ ਕਈ ਸੂਬਿਆਂ 'ਚ ਇਸ ਦੇ ਮਰੀਜ਼ ਮਿਲ ਰਹੇ ਹਨ। ਉਤਰ ਪ੍ਰਦੇਸ਼, ਉਤਰਾਖੰਡ, ਦਿੱਲੀ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ 'ਚ ਬਲੈਕ ਫ਼ੰਗਸ ਦੇ ਮਰੀਜ਼ ਮਿਲੇ ਹਨ। ਦੇਸ਼ ਦੇ ਦੋ ਸੂਬਿਆਂ ਨੇ ਇਸ ਨੂੰ ਮਹਾਮਾਹੀ ਐਲਾਨ ਦਿੱਤਾ ਹੈ। ਤੇਲੰਗਾਨਾ ਤੇ ਰਾਜਸਥਾਨ ਨੇ ਇਸ ਨੂੰ ਮਹਾਮਾਰੀ ਐਲਾਨਿਆ ਹੈ। ਤੇਲੰਗਾਨਾ ਸਰਕਾਰ ਨੇ ਇਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਹੁਣ ਸੂਬਿਆਂ 'ਚ ਆਉਣ ਵਾਲੇ ਹਰ ਕੇਸ ਦੀ ਜਾਣਕਾਰੀ ਦੇਣੀ ਪਵੇਗੀ ਤੇ ਸਾਵਧਾਨੀ ਵਰਤਣੀ ਪਵੇਗੀ।

ਇਥੇ ਦਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਮਰੀਜ਼ ਇਕ ਨਵੀਂ ਤਰ੍ਹਾਂ ਦੀ ਅੱਖਾਂ ਦੀ ਬਿਮਾਰੀ ਤੋਂ ਪੀੜਤ ਹੋ ਰਹੇ ਹਨ। ਕਈ ਕੇਸਾਂ ਵਿਚ ਤਾਂ ਮਰੀਜ਼ਾਂ ਦੀਆਂ ਅੱਖਾਂ ਵੀ ਕੱਢਣੀਆਂ ਪਈਆਂ ਹਨ। ਹੁਣ ਮਾਹਰ ਇਸ ਖੋਜ ਵਿਚ ਜੁਟ ਗਏ ਹਨ ਕਿ ਪਤਾ ਤਾਂ ਲਾਇਆ ਜਾਵੇ ਕਿ ਇਸ Black Fungus ਨਾਂ ਦੀ ਬਿਮਾਰੀ ਦਾ ਕਾਰਨ ਕੀ ਹੈ। ਜਾਣਕਾਰੀ ਮੁਤਾਬਕ ਦੇਸ਼ ਭਰ ਦੇ ਵੱਡੇ ਅਦਾਰਿਆਂ ਦੇ ਡਾਕਟਰਾਂ ਨੇ ਇਸ ਬਿਮਾਰੀ 'ਤੇ ਹੋਏ ਵੈਬਿਨਾਰ 'ਚ ਇਹ ਖ਼ਦਸ਼ਾ ਪ੍ਰਗਟਾਇਆ ਹੈ ਕਿ ਬਲੈਕ ਫੰਗਸ ਪਿੱਛੇ ਕਿਤੇ ਕੋਰੋਨਾ ਤੋਂ ਬਚਾਅ ਲਈ ਕਾਹਲ 'ਚ ਸਪਲਾਈ ਕੀਤੀ ਗਈ ਆਕਸੀਜਨ ਤਾਂ ਜ਼ਿੰਮੇਵਾਰ ਨਹੀਂ ? ਉਨ੍ਹਾਂ ਨੂੰ ਸ਼ੱਕ ਹੈ ਕਿ ਇੰਡਸਟ੍ਰੀਅਲ ਆਕਸੀਜਨ ਦੇਣ 'ਚ ਮਾਪਦੰਡਾਂ ਦੀ ਅਣਦੇਖੀ ਮਰੀਜ਼ਾਂ 'ਤੇ ਭਾਰੀ ਪੈ ਗਈ। 

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ