Wednesday, January 15, 2025
BREAKING NEWS
‘ਆਪ’ MLA ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਪਹੁੰਚੀ ਘਰਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੀਤੇ ਦਿਨੀਂ ਹੋਈ ਮੌਤਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ

Malwa

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

January 11, 2025 03:14 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ। ਇਹ ਹੁਕਮ 8 ਮਾਰਚ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment