ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੌਮੀ ਸਵੈਸੇਵਕ ਸੰਘ ਦੇ ਉੱਤਰ ਖੇਤਰੀ ਪ੍ਰਚਾਰਕ ਸ੍ਰੀ ਜਤਿਨ ਕੁਮਾਰ ਦੀ ਮਾਤਾ ਸ੍ਰੀਮਤੀ ਆਸ਼ਾ ਰਾਣੀ (84) ਦੇ ਨਿਧਨ 'ਤੇ ਕੈਥਲ ਸਥਿਤ ਉਨ੍ਹਾਂ ਦੇ ਆਵਾਸ 'ਤੇ ਪਹੁੰਚ ਕੇ ਸੋਗ ਪ੍ਰਗਟਾਇਆ। ਸ੍ਰੀਮਤੀ ਆਸ਼ਾ ਰਾਣੀ ਦਾ ਵੀਰਵਾਰ ਨੂੰ ਨਿਧਨ ਹੋ ਗਿਆ ਸੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੁੰ ਉਨ੍ਹਾਂ ਦੇ ਨਿਵਾਸ ਪਹੁੰਚੇ ਕਰ ਪਰਿਜਨਾਂ ਨਾਲ ਮਿਲੇ ਅਤੇ ਸੋਗ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਮਰਹੂਮ ਰੂੰਹ ਦੀ ਆਤਮਾ ਲਈ ਅਰਦਾਸ ਕੀਤੀ।