Saturday, February 01, 2025

Malwa

ਬਰੇਟਾ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਸਨਮਾਨਿਤ ਕੀਤਾ

January 22, 2025 03:31 PM
SehajTimes

ਪਟਿਆਲਾ : ਬਰੇਟਾ ਵੈੱਲਫੇਅਰ ਐਸੋਸੀਏਸ਼ਨ (ਰਜਿ.) ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਦੇ ਨਵੇਂ ਚੁਣੇ ਗਏ ਮੇਅਰ ਸ਼੍ਰੀ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਸ਼੍ਰੀ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਸ਼੍ਰੀ ਜਗਦੀਪ ਸਿੰਘ ਜੱਗਾ ਨੂੰ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿੱਚ ਸਨਮਾਨਿਤ ਕੀਤਾ। ਇਸ ਮੌਕੇ ਰਾਜ ਕੁਮਾਰ ਬਾਂਸਲ ਸੀਨੀਅਰ ਐਡਵਾਇਜ਼ਰ, ਲੇਖ ਰਾਜ ਸ਼ਰਮਾ ਪ੍ਰਧਾਨ, ਸੋਮ ਪ੍ਰਕਾਸ਼ ਜਨਰਲ ਸਕੱਤਰ, ਸੁਸ਼ੀਲ ਕੁਮਾਰ ਕੈਸ਼ੀਅਰ, ਮੁਖਤਿਆਰ ਸਿੰਘ ਉਪ ਪ੍ਰਧਾਨ, ਕੁਲਵਿੰਦਰ ਸਿੰਘ ਢੱਲ ਪ੍ਰੈਸ ਸਕੱਤਰ, ਈਸ਼ਵਰ ਚੰਦ ਐਕਜ਼ਿਕਿਊਟਿਵ ਮੈਂਬਰ, ਰੋਹਿਤ ਕੁਮਰ ਐਕਜ਼ਿਕਿਊਟਿਵ ਮੈਂਬਰ, ਕੁਲਜਿੰਦਰ ਸਿੰਘ ਮੈਂਬਰ, ਅਮਰਜੀਤ ਸ਼ਰਮਾ ਮੈਂਬਰ, ਐਡਵੋਕੇਟ ਕੁਲਦੀਪ ਮਿੱਤਲ ਮੈਂਬਰ ਅਤੇ ਰਛਪਾਲ ਕੁਮਾਰ ਮੈਂਬਰ ਹਾਜ਼ਰ ਸਨ। ਇਸ ਮੌਕੇ ਪ੍ਰੈਸ ਸਕੱਤਰ ਕੁਲਜਿੰਦਰ ਸਿੰਘ ਢੱਲ ਨੇ ਦੱਸਿਆ ਕਿ ਬਰੇਟਾ ਵੈੱਲਫੇਅਰ ਐਸੋਸੀਏਸ਼ਨ (ਰਜਿ.) ਪਟਿਆਲਾ ਸਮਾਜ ਭਲਾਈ ਦੇ ਕੰਮ ਵੱਧ ਚੜ੍ਹ ਕੇ ਕਰਦੀ ਹੈ ਅਤੇ ਹਮੇਸ਼ਾ ਹੀ ਸਮਾਜ ਅਤੇ ਵਾਤਾਵਰਣ ਦੀ ਭਲਾਈ ਲਈ ਕਾਰਜ ਕਰਦੀ ਹੈ।

Have something to say? Post your comment

 

More in Malwa

ਸੁਨਾਮ ਪੁਲਿਸ ਨੇ ਚਾਈਨਾ ਡੋਰ ਵੇਚਦਾ ਇੱਕ ਫੜਿਆ 

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ : ਹਰਚੰਦ ਸਿੰਘ ਬਰਸਟ

ਪੀ.ਸੀ.ਐਸ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦਾ ਸਕਰੀਨਿੰਗ ਟੈਸਟ 4 ਫਰਵਰੀ ਨੂੰ

ਐਸ.ਜੀ.ਪੀ.ਸੀ. ਚੋਣਾਂ ਦੀਆਂ ਵੋਟਾਂ ਦੇ ਦਾਅਵੇ ਤੇ ਇਤਰਾਜ਼ 10 ਮਾਰਚ ਤੱਕ ਕਰਵਾਏ ਜਾ ਸਕਦੇ ਨੇ ਦਰਜ਼ : ਡਿਪਟੀ ਕਮਿਸ਼ਨਰ

ਗੁਰਤੇਗ ਲੌਂਗੋਵਾਲ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ 'ਚ ਜੁਟੇ 

ਦੇਵੀਗੜ੍ਹ 'ਚ ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ ਦੇ 87 ਗੱਟੂ ਬਰਾਮਦ, ਨਗਰ ਪੰਚਾਇਤ ਦੀ ਟੀਮ ਵੱਲੋਂ ਅਚਨਚੇਤ ਚੈਕਿੰਗ

ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਲਈ ਮਾਰਚ ਦੇ ਪਹਿਲੇ ਹਫਤੇ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

ਸੜ੍ਹਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਤੇ ਕੂੜਾ ਮੈਨੇਜਮੈਂਟ ਨਿਯਮ ਅਧੀਨ ਹੋਵੇਗੀ ਕਾਰਵਾਈ : ਕਾਰਜ ਸਾਧਕ ਅਫਸਰ

ਇਤਿਹਾਸਕ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਜੰਗੀ ਪੱਧਰ ਤੇ ਕਾਰਜ ਜਾਰੀ : ਡਿਪਟੀ ਕਮਿਸ਼ਨਰ