Friday, January 24, 2025

Haryana

ਕਲਾਸ 9ਵੀਂ ਦੀ ਸਾਲਾਨਾ ਪ੍ਰੀਖਿਆਵਾਂ 18 ਫਰਵਰੀ ਤੋਂ ਅਤੇ 11ਵੀਂ ਦੀ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ

January 22, 2025 08:22 PM
SehajTimes

ਚੰਡੀਗਡ੍ਹ : ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਤੋਂ ਐਫਲੀਏਟ ਸਕੂਲਾਂ ਵਿਚ ਸਕੂਲੀ ਪੱਧਰ 'ਤੇ ਲਈ ਜਾਣ ਵਾਲੀ ਕਲਾਸ 9ਵੀਂ ਅਤੇ 11ਵੀਂ ਦੀ ਸਾਲਾਨਾ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਵੇਗੀ। ਇੰਨ੍ਹਾਂ ਪ੍ਰੀਖਿਆਵਾਂ ਦਾ ਡੇਟਸ਼ੀਟ ਬੋਰਡ ਦੀ ਅਥੋਰਾਇਜਡ ਵੈਬਸਾਇਟ www.bseh.org.in 'ਤੇ ਅਪਲੋਡ ਕਰ ਦਿੱਤੀ ਗਈ ਹੈ।

ਬੋਰਡ ਦੇ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕਲਾਸ 9ਵੀਂ ਦੀ ਪ੍ਰੀਖਿਆਵਾਂ 18 ਫਰਵਰੀ ਤੋਂ ਸ਼ੁਰੂ ਹੋ ਕੇ 10 ਮਾਰਚ, 2025 ਤੱਕ ਅਤੇ ਕਲਾਸ 11ਵੀਂ ਦੀ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋ ਕੇ 15 ਮਾਰਚ, 2025 ਤੱਕ ਸੰਚਾਲਿਤ ਹੋਣਗੀਆਂ। ਉਨ੍ਹਾਂ ਨੇ ਦਸਿਆ ਕਿ ਦੋਵਾਂ ਕਲਾਸਾਂ ਦੀ ਪੀ੍ਰਖਅਿਾਵਾਂ ਸਵੇਰੇ 8:30 ਵਜੇ ਤੋਂ 11:30 ਵਜੇ ਤੱਕ ਇੱਕ ਹੀ ਸੈਂਸ਼ਨ ਵਿਚ ਹੋਣਗੀਆਂ।

Have something to say? Post your comment

 

More in Haryana

ਭਾਰਤ ਸਕਾਊਟਸ ਅਤੇ ਗਾਰਡਸ ਦੇ ਡਾਇਮੰਡ ਜੁਬਲੀ ਜੰਬੂਰੀ ਦਾ ਪ੍ਰਬੰਧ 28 ਤੋਂ

ਮੱਛੀ ਪਾਲਕਾਂ ਦੀ ਸਹੂਲਤ ਲਈ ਸ਼ੁਰੂ ਹੋਵੇਗੀ ''ਮੋਬਾਇਲ ਲੈਬ'' : ਸ਼ਿਆਮ ਸਿੰਘ ਰਾਣਾ

ਹਰਿਆਣਾ ਦੇ ਮੁੱਖ ਮਾਰਗਾਂ 'ਤੇ ਆਟੋਮੇਟਿਕ ਸਿਸਟਮ ਲਗਾਉਣ 'ਤੇ ਕੀਤਾ ਜਾ ਰਿਹਾ ਹੈ ਅਧਿਐਨ : ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਨਸੀਸੀ ਕੈਡੇਟ ਤੇ ਏਐਨਓ ਦੇ ਮੇਸ ਭੱਤੇ ਨੂੰ ਵਧਾਉਣ ਦੇ ਲਈ ਦਿੱਤੀ ਮੰਜੂਰੀ

ਹੁਣ ਸ਼ੂਗਰ ਫਰੀ ਪ੍ਰੋਡਕਟ ਵੀ ਬਣਾਏਗਾ ਵੀਟਾ

ਡਾਕਿਯੂਮੈਂਟਰੀ ਵਿਚ ਦੂਜਾ ਅਤੇ ਰੀਲ ਨਿਰਮਾਣ ਵਿਚ ਅਵੱਲ ਰਹੇ ਜੇ.ਸੀ. ਬੋਸ ਯੂਨੀਵਰਸਿਟੀ ਦੇ ਮੀਡੀਆ ਵਿਦਿਆਰਥੀ

ਹਰਿਆਣਾ ਦੇ ਹਰੇਕ ਪਿੰਡ ਵਿਚ ਇਕ ਸੋਲਰ ਪਾਵਰ ਹਾਊਸ ਬਨਾਉਣ ਦਾ ਸੁਝਾਅ, ਸੋਲਰ ਪਾਵਰ ਹਾਉਸ ਬਨਣ ਨਾਲ ਪਿੰਡ ਦੇ ਸਾਰੇ ਟਿਯੂਬਵੈਲ ਦੀ ਸਪਲਾਈ ਹੋਵੇਗੀ : ਅਨਿਲ ਵਿਜ

ਸੜਕ ਸੁਰੱਖਿਆ ਦੇ ਪ੍ਰਤੀ ਜਾਗਰੁਕ ਰਹੇ ਨਾਗਰਿਕ : ਸਿਹਤ ਮੰਤਰੀ ਆਰਤੀ ਰਾਓ

ਆਗਾਮੀ ਬਜਟ ਵਿੱਚ ਖੇਤੀਬਾੜੀ 'ਤੇ ਰਵੇਗਾ ਖ਼ਾਸ ਫ਼ੋਕਸ : ਖੇਤੀਬਾੜੀ ਮੰਤਰੀ

ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਲਿਆ ਖਪਤਕਾਰ ਹਿੱਤ ਵਿਚ ਵੱਡਾ ਕਦਮ, ਆਰ.ਕੇ. ਖੰਨਾ ਬਣੇ ਨਵੇਂ ਬਿਜਲੀ ਲੋਕਪਾਲ