Saturday, April 19, 2025

Doaba

ਸੂਦ ਸਭਾ ਵੱਲੋਂ ਸਪੈਸ਼ਲ ਬੱਚਿਆਂ ਲਈ ਦਿੱਤਾ ਗਿਆ ਸਮਾਨ

January 23, 2025 06:12 PM
SehajTimes
ਹੁਸ਼ਿਆਰਪੁਰ : ਸੂਦ ਸਭਾ (ਰਜਿ.) ਹੁਸ਼ਿਆਰਪੁਰ ਵੱਲੋਂ ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ ਗਿਆ ਤੇ ਇਸ ਦੌਰਾਨ ਸਭਾ ਵੱਲੋਂ ਸੀਨੀਅਰ ਵਾਈਸ ਪ੍ਰਧਾਨ ਅਵਿਨਾਸ਼ ਸੂਦ, ਡਾ. ਕੇਸ਼ਵ ਸੂਦ, ਸ਼੍ਰੀਮਤੀ ਨੀਰਜਾ ਸੂਦ, ਸੁੰਦਰ ਸ਼ਾਮ ਸੂਦ, ਅਨਿਲ ਕੁਮਾਰ ਸੂਦ ਵੱਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਸਵੈਟਰ ਤੇ ਜੁਰਾਬਾਂ ਵੰਡੀਆਂ ਗਈਆਂ। ਇਸ ਮੌਕੇ ਸਭਾ ਦੇ ਮੈਂਬਰਾਂ ਨੇ ਸਪੈਸ਼ਲ ਬੱਚਿਆਂ ਨਾਲ ਸਮਾਂ ਬਿਤਾਇਆ ਤੇ ਕਿਹਾ ਕਿ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਵੱਲੋਂ ਸਪੈਸ਼ਲ ਬੱਚਿਆਂ ਲਈ ਕੀਤੇ ਜਾ ਰਹੇ ਕਾਰਜ ਪ੍ਰਸ਼ੰਸਾਯੋਗ ਹਨ ਤੇ ਸਕੂਲ ਵਿੱਚ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਵੱਲ ਵਧਾਏ ਜਾ ਰਹੇ ਕਦਮ ਵੀ ਸਲਾਹੁਣਯੋਗ ਹਨ। ਇਸ ਮੌਕੇ ’ਤੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੀ.ਏ.ਤਰਨਜੀਤ ਸਿੰਘ, ਸਲਾਹਕਾਰ ਪਰਮਜੀਤ ਸਿੰਘ ਸੱਚਦੇਵਾ, ਸੈਕਟਰੀ ਹਰਬੰਸ ਸਿੰਘ, ਹੋਸਟਲ ਤੇ ਸਕੂਲ ਕਮੇਟੀ ਚੇਅਰਮੈਨ ਕਰਨਲ ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ।

Have something to say? Post your comment

 

More in Doaba

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ : ਸੈਣੀ 

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਬੇਗਮਪੁਰਾ ਟਾਈਗਰ ਫੋਰਸ ਨੇ ਪਿੰਡ ਸ਼ੇਰਗੜ੍ਹ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ

ਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲੀ  ਕਥਿਤ ਦੋਸ਼ਣ ਜਸਵੀਰ ਕੋਰ ਨੂੰ ਕੀਤਾ ਗ੍ਰਿਫਤਾਰ

ਸਵ. ਜਗਜੀਤ ਸਿੰਘ ਸਚਦੇਵਾ ਦੇ ਜਨਮ ਦਿਨ 'ਤੇ ਲੰਗਰ ਦਾ ਆਯੋਜਨ ਕੀਤਾ ਗਿਆ

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਘਿਨਾਉਣੀਆਂ ਹਰਕਤਾਂ ਕਰਕੇ ਪੰਜਾਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਕੌਸ਼ਲਰ ਮੁਕੇਸ਼ ਕੁਮਾਰ ਮੱਲ੍ਹ