Friday, January 24, 2025

Chandigarh

ਸੀ-ਪਾਈਟ ਕੈਂਪ ਲਾਲੜੂ ਦੁਆਰਾ ਕਾਲਝਰਾਣੀ (ਬਠਿੰਡਾ) ਵਿਖੇ  ਨੌਜਵਾਨਾਂ ਲਈ ਸਕਿਓਰਟੀ ਗਾਰਡ ਦਾ ਕੋਰਸ 10 ਫਰਵਰੀ ਤੋਂ  20 ਅਪ੍ਰੈਲ ਤੱਕ 

January 24, 2025 03:01 PM
SehajTimes
ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
 
ਲਾਲੜੂ : ਟਰੇਨਿੰਗ ਅਫਸਰ, ਸੀ-ਪਾਈਟ ਕੈਂਪ, ਲਾਲੜੂ ਨੇ ਦੱਸਿਆ ਕਿ ਪੰਜਾਬ ਦੇ ਯੁਵਕਾਂ ਦਾ ਰੋਜਗਾਰ ਕੇਂਦਰ ਸੀ-ਪਾਈਟ ਕੈਂਪ, ਲਾਲੜੂ ਦੁਆਰਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ, ਜਿਨ੍ਹਾਂ ਦੀ ਉਮਰ 18 ਤੋਂ 28 ਸਾਲ ਅਤੇ 10ਵੀਂ ਦੀ ਪੜ੍ਹਾਈ ਕੀਤੀ ਹੈ, ਉਨ੍ਹਾਂ ਨੂੰ ਸੀ-ਪਾਈਟ ਕੈਂਪ, ਲਾਲੜੂ ਦੁਆਰਾ ਅੱਠ ਹਫਤਿਆ ਦਾ ਸਕਿਊਰਟੀ ਗਾਰਡ ਦਾ ਕੋਰਸ ਕਰਵਾਇਆ ਜਾ ਰਿਹਾ  ਹੈ। ਇਹ ਕੋਰਸ ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ 10 ਫਰਵਰੀ ਤੋਂ 20 ਅਪ੍ਰੈਲ ਤੱਕ ਪੰਜਾਬ ਸਰਕਾਰ ਦੁਆਰਾ ਮੁਫਤ ਕਰਵਾਇਆ ਜਾਵੇਗਾ। ਚਾਹਵਾਨ ਨੌਜਵਾਨ ਜੋ ਇਹ ਕੋਰਸ ਕਰਨਾ ਚਾਹੁੰਦੇ ਹਨ, ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਲਾਲੜੂ ਵਿਚ ਰਜਿਸਟ੍ਰੇਸ਼ਨ ਕਰਵਾਉਣ। ਇਸ ਕੋਰਸ ਲਈ ਸੀਮਿਤ ਸੀਟਾਂ ਹਨ, ਜੋ ਪਹਿਲਾਂ ਰਜਿਸਟ੍ਰੇਸਨ ਕਰਵਾਏਗਾ, ਉਸ ਨੂੰ ਪਹਿਲ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 9803369068 ਅਤੇ 9875077512 'ਤੇ ਸੰਪਰਕ ਕਰ ਸਕਦੇ ਹੋ।
 

Have something to say? Post your comment

 

More in Chandigarh

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਰਾਜਾ ਬੀਰਕਲਾਂ ਦਿੱਲੀ ਚੋਣਾਂ ਵਿੱਚ ਕਰਨਗੇ ਪ੍ਰਚਾਰ 

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਬਿਜਲੀ ਦੇ ਬਿੱਲ ਹੁਣ ਪੰਜਾਬੀ ਭਾਸ਼ਾ ‘ਚ ਵੀ ਮਿਲਣਗੇ

ਏ.ਡੀ.ਸੀ. ਵੱਲੋਂ  ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਤਹਿਸੀਲਾਂ ‘ਚ 31 ਜਨਵਰੀ ਤੱਕ ਖਰਾਬ CCTV ਕੈਮਰਿਆਂ ਚਾਲੂ ਕਰਨ ਦੇ ਹੁਕਮ

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਏ.ਡੀ.ਸੀ. ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ