Saturday, January 25, 2025

Chandigarh

ਤਹਿਸੀਲਾਂ ‘ਚ 31 ਜਨਵਰੀ ਤੱਕ ਖਰਾਬ CCTV ਕੈਮਰਿਆਂ ਚਾਲੂ ਕਰਨ ਦੇ ਹੁਕਮ

January 24, 2025 04:14 PM
SehajTimes

ਪੰਜਾਬ : ਪੰਜਾਬ ਸਰਕਾਰ ਵੱਲੋਂ ਤਹਿਸੀਲਾਂ ਵਿਚ ਥਾਂ-ਥਾਂ ‘ਤੇ ਕੈਮਰੇ ਲਗਾਏ ਗਏ ਹਨ ਪਰ ਇਨ੍ਹਾਂ ਵਿਚੋਂ ਕੁਝ ਕੈਮਰੇ ਨਹੀਂ ਚੱਲ ਰਹੇ ਹਨ ਤੇ ਇਨ੍ਹਾਂ ਖਰਾਬ CCTV ਕੈਮਰਿਆਂ ਨੂੰ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਤਹਿਸੀਲ ਦਫ਼ਤਰਾਂ ‘ਚ 4 CCTV ਕੈਮਰੇ ਲਗਾਏ ਗਏ ਹਨ। 2 ਕੈਮਰੇ ਦਫ਼ਤਰ ਦੇ ਅੰਦਰ ਤੇ 2 ਕੈਮਰੇ ਦਫ਼ਤਰ ਦੇ ਬਾਹਰ ਲਗਾਏ ਗਏ ਹਨ। ਪਰ ਇਨ੍ਹਾਂ ਵਿਚੋਂ 2 ਕੈਮਰੇ ਨਹੀਂ ਚੱਲ ਰਹੇ ਹਨ CCTV ਕੈਮਰੇ ਲਗਵਾਉਣ ਦਾ ਮੁੱਖ ਮੰਤਵ ਡਿਪਟੀ ਕਮਿਸ਼ਨਰ ਚੈੱਕ ਕਰ ਸਕਣ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰ ਵਿਚ ਉਪਲਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਤੇ ਪਬਲਿਕ ਨੂੰ ਵਸੀਕੇ ਦਰਜ ਕਰਾਉਣ ਵਿਚ ਕੋਈ ਮੁਸ਼ਕਲ ਤਾਂ ਪੇਸ਼ ਨਹੀਂ ਆ ਰਹੀ। ਇਨ੍ਹਾਂ ਕੈਮਰੇ ਲਗਾਉਣ ਦਾ ਇਕ ਹੋਰ ਮਹੱਤਵਪੂਰਨ ਮੰਤਵ ਵਸੀਕੇ ਤਸਦੀਕ ਕਰਨ ਵਿਚ ਪਾਰਦਰਸ਼ਤਾ ਲਿਆਉਣਾ ਹੈ। ਇਨ੍ਹਾਂ ਕੈਮਰਿਆਂ ਨਾਲ ਸਰਕਾਰੀ ਅਫ਼ਸਰਾਂ ਦੀ ਮੌਜੂਦਗੀ ਤੇ ਕੰਮਕਾਜ ‘ਤੇ ਨਜ਼ਰ ਰੱਖੀ ਜਾਵੇਗੀ। ਜਿਸ ਨੂੰ 31 ਜਨਵਰੀ ਤੱਕ ਚਾਲੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

Have something to say? Post your comment

 

More in Chandigarh

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਰਾਜਾ ਬੀਰਕਲਾਂ ਦਿੱਲੀ ਚੋਣਾਂ ਵਿੱਚ ਕਰਨਗੇ ਪ੍ਰਚਾਰ 

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਬਿਜਲੀ ਦੇ ਬਿੱਲ ਹੁਣ ਪੰਜਾਬੀ ਭਾਸ਼ਾ ‘ਚ ਵੀ ਮਿਲਣਗੇ

ਏ.ਡੀ.ਸੀ. ਵੱਲੋਂ  ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੀ-ਪਾਈਟ ਕੈਂਪ ਲਾਲੜੂ ਦੁਆਰਾ ਕਾਲਝਰਾਣੀ (ਬਠਿੰਡਾ) ਵਿਖੇ  ਨੌਜਵਾਨਾਂ ਲਈ ਸਕਿਓਰਟੀ ਗਾਰਡ ਦਾ ਕੋਰਸ 10 ਫਰਵਰੀ ਤੋਂ  20 ਅਪ੍ਰੈਲ ਤੱਕ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਏ.ਡੀ.ਸੀ. ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ