Thursday, April 17, 2025

Chandigarh

ਚੰਡੀਗੜ੍ਹ ‘ਚ ਭਾਜਪਾ ਦੀ ਹਰਪ੍ਰੀਤ ਕੌਰ ਬਣੀ ਮੇਅਰ

January 30, 2025 08:22 PM
SehajTimes

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨਵੀਂ ਮੇਅਰ ਬਣ ਗਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਦੇ ਬਾਅਦ 2 ਵੋਟਾਂ ਤੋਂ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਦੂਜੇ ਪਾਸੇ ਆਮ ਆਦਮੀ ਪਾਰਟੀ ਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਮੇਅਰ ਚੋਣਾਂ ਵਿਚ ਭਾਜਪਾ ਕੋਲ ਸਿਰਫ 16 ਕੌਂਸਲਰਾਂ ਦਾ ਸਮਰਥਨ ਸੀ। ‘ਆਪ’ ਦੇ 13 ਤੇ ਕਾਂਗਰਸ ਦੇ 6 ਤੋਂ ਇਲਾਵਾ ਇਕ ਮਨੀਸ਼ ਤਿਵਾੜੀ ਸਣੇ 20 ਵੋਟਾਂ ਸਨ। ‘ਆਪ’ ਤੇ ਕਾਂਗਰਸ ਗਠਜੋੜ ਕੋਲ ਪੂਰਨ ਬਹੁਮਤ ਸੀ। ਇਸ ਦੇ ਬਾਵਜੂਦ ਉਨ੍ਹਾਂ ਦੀ ਉਮੀਦਵਾਰ ਹਾਰ ਗਈ। ਮੇਅਰ ਦੇ ਨਤੀਜੇ ਤੋਂ ਸਾਫ ਹੈ ਕਿ ਇਥੇ ‘ਆਪ-ਕਾਂਗਰਸ’ ਗਠਜੋੜ ਦੇ 3 ਵੋਟ ਭਾਜਪਾ ਦੇ ਪੱਖ ਵਿਚ ਹੋਏ ਹਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ, ਝਾਮਪੁਰ ਅਤੇ ਤੜੋਲੀ ਦੇ ਸਕੂਲਾਂ ਵਿਖੇ 40.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ