Thursday, March 06, 2025
BREAKING NEWS
ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

January 30, 2025 08:37 PM
SehajTimes

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥

ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ੧।ਰਹਾਉ। ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧। ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।

सोरठि महला ५ ॥ जनम जनम के दूख निवारै सूका मनु साधारै ॥ दरसनु भेटत होत निहाला हरि का नामु बीचारै ॥१॥ मेरा बैदु गुरू गोविंदा ॥ हरि हरि नामु अउखधु मुखि देवै काटै जम की फंधा ॥१॥ रहाउ ॥ समरथ पुरख पूरन बिधाते आपे करणैहारा ॥ अपुना दासु हरि आपि उबारिआ नानक नाम अधारा ॥२॥६॥३४॥

अर्थ: हे भाई! गोबिंद का रूप मेरा गुरू (पूरा) हकीम है। (ये हकीम जिस मनुष्य के) मुँह में हरी-नाम की दवाई डालता है, (उसका) जम का फंदा काट देता है (आत्मिक मौत लाने वाले विकारों के फंदे उसके अंदर से काट देता है)।1। रहाउ। हे भाई! वैद्य-गुरू (शरण आए मनुष्य के) अनेकों जन्मों के दुख दूर कर देता है, आत्मिक जीवन की हरियाली से वंचित उसके मन को (नाम रूपी दवा का) सहारा देता है। गुरू के दर्शन करते ही (मनुष्य) खिल जाता है, और, परमात्मा के नाम को अपने सोच-मण्डल में बसा लेता है।1। हे नानक! (कह–) हे सब ताकतों के मालिक! हे सर्व-व्यापक! हे भरपूर! हे सब जीवों के पैदा करने वाले! तू खुद ही (गुरू को पूरा वैद्य) बनाने वाला है। अपने सेवक को (वैद्य-गुरू से) नाम का आसरा दिलवा के तू खुद ही (जम के फंदे से) बचा लेता है।2।6।34।

Sorat’h, Fifth Mehl: He dispels the pains of countless incarnations, and lends support to the dry and shriveled mind. Beholding the Blessed Vision of His Darshan, one is enraptured, contemplating the Name of the Lord. ||1|| My physician is the Guru, the Lord of the Universe. He places the medicine of the Naam into my mouth, and cuts away the noose of Death. ||1||Pause|| He is the all-powerful, Perfect Lord, the Architect of Destiny; He Himself is the Doer of deeds. The Lord Himself saves His slave; Nanak takes the Support of the Naam. ||2||6||34||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ