Wednesday, February 12, 2025

Doaba

ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਕਾਮਰਸ ਲੈਕਚਰਾਰਾਂ ਦਾ ਲੱਗਾ ਸੈਮੀਨਾਰ 

February 08, 2025 12:26 PM
SehajTimes
ਹੁਸ਼ਿਆਰਪੁਰ : ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰ: ਸੁਰਜੀਤ ਸਿੰਘ ਬੱਧਣ ਦੀ ਅਗਵਾਈ ਅਤੇ ਡੀ ਆਰ ਪੀ ਪ੍ਰਿਤਪਾਲ ਸਿੰਘ ਦੀ ਦੇਖ-ਰੇਖ ਅਧੀਨ ਸਕੂਲ ਆਫ ਐਮੀਨੈਂਸ ਬਾਗਪੁਰ ਸਤੌਰ ਵਿਖੇ ਜ਼ਿਲ੍ਹਾ ਪੱਧਰੀ ਇੱਕ ਰੋਜ਼ਾ ਜ਼ਿਲਾ ਪੱਧਰੀ ਕਾਂਗਰਸ ਵਿਸ਼ੇ ਦਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਪ੍ਰਿੰ: ਸੁਰਜੀਤ ਸਿੰਘ ਬੱਧਣ ਨੇ ਕਿਹਾ ਕਿ ਮਿਸ਼ਨ 100 ਫੀਸ ਦਾ ਟੀਚਾ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਪੜ੍ਹਨ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਪ੍ਰਿਤਪਾਲ ਸਿੰਘ ਡੀ ਆਰ ਪੀ, ਮਨੋਜ ਕੁਮਾਰ ਬੰਗਾ ਏ ਡੀ ਆਰ ਪੀ, ਸੰਜੀਵ ਅਰੋੜਾ ਏ ਆਰ ਪੀ, ਰਜਨੀ ਮੈਡਮ ਆਦਿ ਰਿਸੋਰਸ ਪਰਸਨ ਨੇ ਸੀ ਸੀ ਈ, ਸੀ ਐਸ ਆਰ, ਅਕਾਊਂਟਸ ਵਿਸ਼ੇ ਨੂੰ ਪੜ੍ਹਾਉਣ ਵਿੱਚ ਆਉਣ ਵਾਲੀਆਂ ਸਮੱਸਿਆਵਾਂ, ਬੱਚਿਆਂ ਦੁਆਰਾ ਕੀਤੀਆਂ ਜਾਣ ਵਾਲੀਆਂ ਗਲਤੀਆਂ ਦਾ ਸੁਧਾਰ, ਪੇਪਰ ਦਾ ਪੈਟਰਨ, ਆਰਟੀਫਿਸ਼ਅਲ ਇੰਟੈਲੀਜੈਂਸੀ ਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਲਕੀਤ ਸਿੰਘ ਜੌਹਲ ਸੇਵਾ ਸਿੰਘ, ਬਲਵਿੰਦਰ ਸਿੰਘ ਪ੍ਰਵੀਨ ਕੁਮਾਰ, ਰਿੰਕੂ ਸਿੰਘ ਦਲਜੀਤ ਕੌਰ, ਵੰਦਨਾ ਸੂਦ, ਬਲਦੇਵ ਸਿੰਘ, ਗੌਤਮ ਸੰਦੀਪ, ਸੀਮਾ ਸੈਣੀ ਆਦਿ ਹਾਜ਼ਰ ਸਨ।

Have something to say? Post your comment

 

More in Doaba

ਮਿਊਜ਼ਿਕ ਬੈਨਰ ਨੰਗਲ ਈਸ਼ਰ ਵਲੋਂ ਭਾਈ ਸਿਮਰਨਜੀਤ ਸਿੰਘ, ਭਾਈ ਸੁਰਿੰਦਰ ਸਿੰਘ ਖੁੱਡੇ ਵਾਲਿਆਂ ਦਾ ਸ਼ਬਦ "ਐਸੀ ਮਾਂਗ ਗੋਬਿੰਦ ਤੇ" ਦਾ ਪੋਸਟਰ ਕੀਤਾ ਰਿਲੀਜ਼

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ: ਬਰਿੰਦਰ ਕੁਮਾਰ ਗੋਇਲ

ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ : ਬਰਿੰਦਰ ਕੁਮਾਰ ਗੋਇਲ

ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ ਪੰਜਾਬ ਇੰਡੀਆ ਕਿਸ਼ਨਗੜ ਯੂਨਿਟ ਦੀ ਹੋਈ ਚੋਣ ਜਸਵਿੰਦਰ ਬੱਲ ਪ੍ਰਧਾਨ ਨਿਯੁਕਤ 

ਬਾਬਾ ਸਾਹਿਬ ਜੀ ਨੇ ਜਾਤੀਵਾਦ ਉਚ-ਨੀਚ ਦੀ ਵਿਵਸਥਾ ਤੋਂ ਪੀੜਤ ਲੋਕਾਂ ਨੂੰ ਬਰਾਬਰੀ ਦੇ ਹੱਕ ਲੈ ਕੇ ਦਿੱਤੇ : ਬੇਗਮਪੁਰਾ ਟਾਈਗਰ ਫੋਰਸ 

16.63 ਕਰੋੜ ਦੀ ਗ੍ਰਾਂਟ ਨਾਲ ਲੋਕਾਂ ਨੂੰ ਮਿਲਣਗੀਆਂ ਉੱਚ-ਪੱਧਰੀ ਸਿਹਤ ਸੇਵਾਵਾਂ : ਡਾ ਰਾਜ ਕੁਮਾਰ ਚੱਬੇਵਾਲ  

ਕਾਂਗਰਸ ਦਾ ਗੜ੍ਹ ਫਗਵਾੜਾ ਡਾ ਰਾਜ ਦੁਆਰਾ ਹੋਇਆ ਢਹਿ-ਢੇਰੀ  

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ ਕਰਵਾਈ : ਸੰਤ ਨਿਰਮਲ ਦਾਸ ਜੀ

ਸੰਵਿਧਾਨ ਵਿੱਚ ਵਿਸ਼ਵਾਸ਼ ਰੱਖਣ ਵਾਲੇ ਭਾਰਤ ਦੇ ਲੋਕ ਅਜਿਹੀਆਂ ਕੋਝੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ : ਭੁਪਿੰਦਰ ਸਿੰਘ ਪਿੰਕੀ

ਬਾਬਾ ਸਾਹਿਬ ਜੀ ਦੀ ਮੂਰਤੀ ਨੂੰ ਤੋੜਨ ਵਾਲੇ ਵਿਅਕਤੀ 'ਤੇ ਐਨਐਸਏ ਲਗਾਕੇ ਸਖਤ ਤੋ ਸਖ਼ਤ ਸਜ਼ਾ ਦਿੱਤੀ ਜਾਵੇ : ਡਾ ਐਮ ਜਮੀਲ ਬਾਲੀ