Monday, February 10, 2025

Malwa

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

February 08, 2025 12:36 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਕਿਸਾਨਾਂ ਦੀਆਂ ਜ਼ਮੀਨਾਂ ਤੇ ਜ਼ਬਰੀ ਕਬਜ਼ੇ ਨਹੀਂ ਹੋਣ ਦਿਆਂਗੇ : ਚੱਠਾ 

ਦਿੱਲੀ ਦੇ ਵੋਟਰਾਂ ਨੇ ਝੂਠ ਤੇ ਫ਼ਰੇਬ ਹਰਾਇਆ : ਦਾਮਨ ਬਾਜਵਾ 

ਡਾ. ਸੁਨੀਲ ਕੁਮਾਰ ਸਿੰਗਲਾ ਦਾ 28ਵੀਂ ਪੰਜਾਬ ਸਾਇੰਸ ਕਾਂਗਰਸ ਵਿੱਚ ਇੰਜੀਨੀਅਰ ਗੁਰਚਰਨ ਸਿੰਘ ਓਰੇਸ਼ਨ ਪੁਰਸਕਾਰ ਨਾਲ ਸਨਮਾਨ

ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਬੂਰੀ ਤਰ੍ਹਾਂ ਨਾਲ ਹੋਈ ਫੇਲ੍ਹ : ਹਰਚੰਦ ਸਿੰਘ ਬਰਸਟ

ਆਰਥਿਕਤਾ ਦੇ ਝੰਬੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ 

ਕੈਨੇਡਾ ਤੋਂ ਭਾਰਤ ਪੁੱਜੀ ਪਵਨਦੀਪ ਦੀ ਮ੍ਰਿਤਕ ਦੇਹ 

ਕਿਸਾਨਾਂ ਨੇ ਜ਼ਮੀਨ ਬਚਾਓ ਸੰਗਰਾਮ ਨੂੰ ਲੈਕੇ ਵਿੱਢੀ ਲਾਮਬੰਦੀ 

ਵਿਧਾਇਕ ਸ੍ਰ: ਗੁਰਦੇਵ ਸਿੰਘ ਦੇਵ ਮਾਨ ਨੇ ਦਿਹਾਤੀ ਖੇਤਰਾਂ 'ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਨਮੋਲ ਵਿਖੇ ਤੇਲ ਪਾਈਪ ਲਾਈਨ ਕੱਢਣ ਤੇ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ, ਤਲਖ਼ੀ 

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ