Tuesday, February 11, 2025

Chandigarh

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ

February 11, 2025 04:30 PM
SehajTimes

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖੀ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਦੀ ਭਾਵਨਾ ਨੂੰ ਉਭਾਰਿਆ ਅਤੇ ਉਹ ਸਮੁੱਚੇ ਸਮਾਜ ਲਈ ਅੱਜ ਵੀ ਗਿਆਨ ਦਾ ਸਰੋਤ ਬਣੇ ਹੋਏ ਹਨ।

ਮੰਤਰੀ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ-ਸਨਮਾਨ ਮਿਲੇ। ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ।

Have something to say? Post your comment

 

More in Chandigarh

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025; ਐੱਸ ਡੀ ਐੱਮ ਦਫਤਰਾਂ ਅਤੇ ਬੀ ਡੀ ਪੀ ਓ ਦਫਤਰਾਂ ਵਿੱਚ ਵੋਟਰ ਸੂਚੀਆਂ ਉਪਲਬਧ ਕਰਵਾਈਆਂ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ 'ਤੇ

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ